27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬੁੱਟਰ ਸੁਖਰਾਜ ਸਿੰਘ ਦੀ ਮੌਤ ’ਤੇ ਤਲਵਾੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਲਾਂਪੁਰ ਦਾਖਾ, 26 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਕਾਂਗਰਸ ਦੇ ਸਕੱਤਰ ਅਤੇ ਵੇਰਕਾ ਮਿਲਕਫੈੱਡ ਪੰਜਾਬ ਦੇ ਸਾਬਕਾ ਡਾਇਰੈਕਟਰ ਰਛਪਾਲ ਸਿੰਘ ਤਲਵਾੜਾ, ਜਗਤਾਰ ਸਿੰਘ ਤਲਵਾੜਾ ਦੇ ਬੁੱਟਰ ਪਰਿਵਾਰ ਨੂੰ ਉਦੋਂ ਅਸਹਿ ਸਦਮਾ ਲੱਗਾ, ਜਦ ਪਰਿਵਾਰ ਦਾ ਹੋਣਹਾਰ ਸੁਖਰਾਜ ਸਿੰਘ ਬੁੱਟਰ ਅਕਾਲ ਚਲਾਣਾ ਕਰ ਗਿਆ । ਸੁਖਰਾਜ ਸਿੰਘ ਦੀ ਬੇਵਕਤੀ ਮੌਤ ’ਤੇ ਸਾਬਕਾ ਸਾਂਸਦ ਅਮਰੀਕ ਸਿੰਘ ਆਲੀਵਾਲ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਮੇਜਰ ਸਿੰਘ ਭੈਣੀ, ਸਾਬਕਾ ਸਰਪੰਚ ਬਸੈਮੀ ਸੁਖਵਿੰਦਰ ਸਿੰਘ ਝੱਜ, ਸਾਬਕਾ ਸਰਪੰਚ ਕੋਟਲੀ ਗੁਰਵੰਤ ਸਿੰਘ ਬੌਬੀ, ਪੰਜਾਬ ਕਾਂਗਰਸ ਦੇ ਸਕੱਤਰ ਦਰਸ਼ਨ ਸਿੰਘ ਬੀਰਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਅਕਾਲੀ ਆਗੂ ਸੁਖਦੇਵ ਸਿੰਘ ਚੱਕ, ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਠੇਕੇਦਾਰ ਹਰਮੋਹਣ ਸਿੰਘ ਵਲੀਪੁਰ, ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਬਾਸੀਆ ਬੇਟ, ਇਕਬਾਲ ਸਿੰਘ ਗਿੱਲ ਬਾੜੇਵਾਲ, ਰਿਕੀ ਗਿੱਲ ਕੈਨੇਡਾ, ਹੋਰਨਾਂ ਵਲੋਂ ਦੁੱਖ ਪ੍ਰਗਟਾਇਆ ਗਿਆ।

ਅਜੀਤ ਡੈਸਕ 27-10-2026

ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁਹੱਲਾ ਗਰਜਾ ਜਗਰਾਉਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।