03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਤਿਆ ਭਾਰਤੀ ਸਕੂਲ ਚੀਮਾ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਈਸੜੂ, 2 ਨਵੰਬਰ (ਬਲਵਿੰਦਰ ਸਿੰਘ)- ਸਤਿਆ ਭਾਰਤੀ ਸਕੂਲ ਚੀਮਾ ਵਿਖੇ ਮਿਤੀ 31 ਅਕਤੂਬਰ 2020 ਨੂੰ ਸਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਮੁੱਖ ਮਹਿਮਾਨ ਸਰਪੰਚ ਹਰਜਿੰਦਰ ਕੌਰ ਚੀਮਾ ਤੇ ਵਾਤਾਵਰਨ ਪ੍ਰੇਮੀ ਹਰਦੀਪ ਸਿੰਘ ਨਸਰਾਲੀ, ਪ੍ਰਧਾਨ ਸੁਰਿੰਦਰ ਸਿੰਘ ਸਰਪੰਚ ਬੀਜਾਪੁਰ ਕੋਠੇ, ਜਗਤਾਰ ਸਿੰਘ ਪੰਚ ਨਸਰਾਲੀ ਅਤੇ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ। ਸਕੂਲ ਵਿਚ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਬੱਚਿਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 03-11-2026
ਈਸੜੂ, 2 ਨਵੰਬਰ (ਬਲਵਿੰਦਰ ਸਿੰਘ)- ਸਤਿਆ ਭਾਰਤੀ ਸਕੂਲ ਚੀਮਾ ਵਿਖੇ ਮਿਤੀ 31 ਅਕਤੂਬਰ 2020 ਨੂੰ ਸਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਮੁੱਖ ਮਹਿਮਾਨ ਸਰਪੰਚ ਹਰਜਿੰਦਰ ਕੌਰ ਚੀਮਾ ਤੇ ਵਾਤਾਵਰਨ ਪ੍ਰੇਮੀ ਹਰਦੀਪ ਸਿੰਘ ਨਸਰਾਲੀ, ਪ੍ਰਧਾਨ ਸੁਰਿੰਦਰ ਸਿੰਘ ਸਰਪੰਚ ਬੀਜਾਪੁਰ ਕੋਠੇ, ਜਗਤਾਰ ਸਿੰਘ ਪੰਚ ਨਸਰਾਲੀ ਅਤੇ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ। ਸਕੂਲ ਵਿਚ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਬੱਚਿਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਅੰਤ ਵਿਚ ਮੁੱਖ ਮਹਿਮਾਨ ਵਲੋਂ ਬੱਚਿਆਂ ਨੂੰ ਇਨਾਮ ਸਨਮਾਨ ਚਿੰਨ੍ਹ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਸਕੂਲ ਮੁਖੀ ਅਮਨਦੀਪ ਕੌਰ ਵਲੋਂ ਸਾਰੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਸਮੂਹ ਸਕੂਲ ਸਟਾਫ਼ ਗੁਰਪ੍ਰੀਤ ਕੌਰ, ਰਜਿੰਦਰ ਕੌਰ, ਸਿਮਰਜੀਤ ਕੌਰ, ਸੁਖਵਿੰਦਰ ਕੌਰ ਤੇ ਪ੍ਰਦੀਪ ਕੌਰ ਹਾਜ਼ਰ ਸਨ । 02 ਖੰਨਾ02
ਪਿਛਲੀ ਖ਼ਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਸਦਕਾ ਗੁਰਦੁਆਰਾ ਸਾਹਿਬ ਹੇਰਾਂ ਨੂੰ ਮਿਲੀ ਨਵੀਂ ਟਰਾਲੀ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਵਿਖੇ ਖੇਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।