ਕਿੰਗਜ਼ਵੇ ਗਲੋਬਲ ਸਕੂਲ ਦਾ ਦੋ ਰੋਜ਼ਾ ਖੇਡ ਮੇਲਾ ਸਮਾਪਤ ਪਹਿਲੇ ਸਾਲ ਹੀ ਬੱਚਿਆਂ ਨੇ ਰਚਿਆ ਇਤਿਹਾਸ- ਪ੍ਰਧਾਨ ਸਿੱਧੂ
ਸਿੱਧਵਾਂ ਬੇਟ, 2 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸਿੱਧਵਾਂ ਬੇਟ-ਕਿਸ਼ਨਪੁਰਾ ਸੜਕ ’ਤੇ ਪਿੰਡ ਪੱਤੀ ਮੁਲਤਾਨੀ ਨਜ਼ਦੀਕ ਸਥਿੱਤ ਕਿੰਗਜ਼ਵੇ ਗਲੋਬਲ ਸਕੂਲ ਦਾ ਦੋ ਰੋਜ਼ਾ ਖੇਡ ਮੇਲਾ ਸ਼ਾਨੋ ਸ਼ਾਕਤ ਨਾਲ ਸਮਾਪਤ ਹੋਇਆ। ਆਈ.
ਅਜੀਤ ਡੈਸਕ
03-11-2026