04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ’ਚ ਵੱਡੀ ਗਿਣਤੀ ਨਾਲ ਵਰਕਰਾਂ ਸਮੇਤ ਕਰਾਂਗੇ ਸ਼ਮੂਲੀਅਤ- ਕੈਪਟਨ ਸੰਧੂ, ਸੇਖੋਂ

ਹੰਬੜਾਂ, 3 ਨਵੰਬਰ (ਹਰਵਿੰਦਰ ਸਿੰਘ ਮੱਕੜ)- ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ’ਚ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਅੱਜ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਪੰਜਾਬ ਦੀ ਸਿਆਸਤ ਨੂੰ ਇਕ ਨਵੀਂ ਦਿਸ਼ਾ ਦੇਵੇਗੀ ਤੇ ਉਕਤ ਰੈਲੀ ਵਿਚ ਹਲਕਾ ਦਾਖਾ ਤੋਂ ਅਸੀਂ ਵੱਡੀ ਗਿਣਤੀ ਵਿਚ ਵਰਕਰਾਂ ਸਮੇਤ ਸ਼ਮੂਲੀਅਤ ਕਰਾਂਗੇ, ਉਪਰੋਕਤ ਬਿਆਨ ਦਿੰਦਿਆਂ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਖਾਸ ਕਰਕੇ ਨਸ਼ਿਆਂ ਦੇ ਮੁੱਦੇ ’ਤੇ ਬੁਰੀ ਤਰ੍ਹਾਂ ਫੇਲ੍ਹ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਆਸਾਂ ਉਮੀਦਾਂ ਕਾਂਗਰਸ ਪਾਰਟੀ ’ਤੇ ਹਨ। ਉਕਤ ਖਿੱਤੇ ਦੇ ਕਾਂਗਰਸੀ ਆਗੂ ਤੇ ਆਮ ਲੋਕ ਉਕਤ ਰੈਲੀ ’ਚ ਜਾਣ ਲਈ ਉਤਾਵਲੇ ਹਨ।

ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ 04-11-2026
ਹੰਬੜਾਂ, 3 ਨਵੰਬਰ (ਹਰਵਿੰਦਰ ਸਿੰਘ ਮੱਕੜ)- ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ’ਚ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਅੱਜ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਪੰਜਾਬ ਦੀ ਸਿਆਸਤ ਨੂੰ ਇਕ ਨਵੀਂ ਦਿਸ਼ਾ ਦੇਵੇਗੀ ਤੇ ਉਕਤ ਰੈਲੀ ਵਿਚ ਹਲਕਾ ਦਾਖਾ ਤੋਂ ਅਸੀਂ ਵੱਡੀ ਗਿਣਤੀ ਵਿਚ ਵਰਕਰਾਂ ਸਮੇਤ ਸ਼ਮੂਲੀਅਤ ਕਰਾਂਗੇ, ਉਪਰੋਕਤ ਬਿਆਨ ਦਿੰਦਿਆਂ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਖਾਸ ਕਰਕੇ ਨਸ਼ਿਆਂ ਦੇ ਮੁੱਦੇ ’ਤੇ ਬੁਰੀ ਤਰ੍ਹਾਂ ਫੇਲ੍ਹ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਆਸਾਂ ਉਮੀਦਾਂ ਕਾਂਗਰਸ ਪਾਰਟੀ ’ਤੇ ਹਨ। ਉਕਤ ਖਿੱਤੇ ਦੇ ਕਾਂਗਰਸੀ ਆਗੂ ਤੇ ਆਮ ਲੋਕ ਉਕਤ ਰੈਲੀ ’ਚ ਜਾਣ ਲਈ ਉਤਾਵਲੇ ਹਨ। ਉਨ੍ਹਾਂ ਹੋਰ ਕਿਹਾ ਕਿ ਉਕਤ ਖਿੱਤੇ ਅਤੇ ਖਾਸ ਕਰਕੇ ਹਲਕਾ ਦਾਖਾ ’ਚੋਂ ਵੱਡੀ ਗਿਣਤੀ ਵਿਚ ਵਰਕਰਾਂ ਤੇ ਲੋਕਾਂ ਨੂੰ ਨਾਲ ਲੈ ਕੇ ਉਹ ਇਸ ਰੈਲੀ ’ਚ ਸ਼ਮੂਲੀਅਤ ਕਰਨਗੇ। 03Jag17
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਗੋਲੀਕਾਂਡ ਦੇ ਮੁਲਜ਼ਮ ਦੀ ਮੌਤ ਅਗਲੀ ਖ਼ਬਰ ਚੰਡੀਗੜ੍ਹ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਦੌਰਾਨ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।