ਰਾਹੁਲ ਗਾਂਧੀ ਦੀ ਸੰਗਰੂਰ ਇਨਸਾਫ਼ ਰੈਲੀ ਲਈ ਜਗਰਾਉਂ ਤੋਂ ਸੁਖਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਹੋਇਆ ਰਵਾਨਾ
ਜਗਰਾਉਂ, 4 ਨਵੰਬਰ (ਗੁਰਦੀਪ ਸਿੰਘ ਮਲਕ)- ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਣ ਵਾਲੀ ‘ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਜਗਰਾਉਂ ਤੋਂ ਸੁਖਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਤੇ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਪਣੇ ਸਾਥੀਆਂ ਸਮੇਤ 25 ਬੱਸਾਂ ਤੇ 80 ਕਾਰਾਂ ਦੇ ਵਿਸ਼ਾਲ ਕਾਫ਼ਲੇ ਨਾਲ ਰਵਾਨਾ ਹੋਏ। ਇਸ ਮੌਕੇ ਜਗਰਾਉਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਵਿਚੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮੱਰਥਕਾਂ ਨੇ ਸ਼ਮੂਲੀਅਤ ਕੀਤੀ।
ਸ
ਸੰਗਰੂਰ ਕਾਂਗਰਸ ਦੀ ਇਨਸਾਫ਼ ਰੈਲੀ ਵਿਚ ਜਗਰਾਉਂ ਤੋਂ ਵਿਸਾਲ ਕਾਂਗਰਸੀ ਵਰਕਰਾਂ ਦਾ ਜਥਾ ਰਵਾਨਾ ਕਰਵਾਉਣ ਮੌਕੇ ਸੁਖਵਿੰਦਰ ਸਿੰਘ ਸਿੱਧੂ, ਇੰਜ ਜਗਦੀਪ ਸਿੰਘ, ਕਾਕਾ ਗਰੇਵਾਲ ਤੇ ਹੋਰ ਆਗੂ। ਤਸਵੀਰ: ਗੁਰਦੀਪ ਸਿੰਘ ਮਲਕ
05-11-2026
ਜਗਰਾਉਂ, 4 ਨਵੰਬਰ (ਗੁਰਦੀਪ ਸਿੰਘ ਮਲਕ)- ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਣ ਵਾਲੀ ‘ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਜਗਰਾਉਂ ਤੋਂ ਸੁਖਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਤੇ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਪਣੇ ਸਾਥੀਆਂ ਸਮੇਤ 25 ਬੱਸਾਂ ਤੇ 80 ਕਾਰਾਂ ਦੇ ਵਿਸ਼ਾਲ ਕਾਫ਼ਲੇ ਨਾਲ ਰਵਾਨਾ ਹੋਏ। ਇਸ ਮੌਕੇ ਜਗਰਾਉਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਵਿਚੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮੱਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਸਿੱਧੂ ਦਾ ਸਾਥ ਦੇਣ ਲਈ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਇੰਜੀਨੀਅਰ ਜਗਦੀਪ ਸਿੰਘ, ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ, ਜਗਜੀਤ ਸਿੰਘ ਕਾਉਂਕੇ ਮੀਤ ਪ੍ਰਧਾਨ ਲੁਧਿਆਣਾ ਦਿਹਾਤੀ, ਕੌਂਸਲਰ ਵਰਿੰਦਰ ਸਿੰਘ ਕਲੇਰ ਵਾਈਸ ਪ੍ਰਧਾਨ ਨਗਰ ਕੌਂਸਲ, ਭਜਨ ਸਿੰਘ ਸਵੱਦੀ, ਕੌਂਸਲਰ ਰਾਣਾ ਕਾਮਰੇਡ, ਗੁਰਮੇਲ ਸਿੰਘ ਭੰਮੀਪੁਰਾ, ਕੌਂਸਲਰ ਅਸ਼ਵਨੀ ਕੁਮਾਰ, ਕੌਂਸਲਰ ਸੰਜੀਵ ਕੱਕੜ, ਪ੍ਰਸ਼ੋਤਮ ਲਾਲ ਖ਼ਲੀਫ਼ਾ, ਰਵਿੰਦਰ ਸੱਭਰਵਾਲ, ਮਨੀ ਗਰਗ ਯੂਥ ਕਾਂਗਰਸ ਪ੍ਰਧਾਨ ਜਗਰਾਉਂ, ਸੰਜੀਵ ਚੌਧਰੀ ਯੂਥ ਬਲਾਕ ਪ੍ਰਧਾਨ ਸ਼ਹਿਰੀ, ਜਗਦੀਪ ਸਿੰਘ ਸੇਖੋਂ ਯੂਥ ਬਲਾਕ ਪ੍ਰਧਾਨ ਦਿਹਾਤੀ ਅਤੇ ਜੁਗਿੰਦਰ ਸਿੰਘ ਸਰਪੰਚ ਮਲਸੀਹਾਂ, ਹਰਿੰਦਰ ਸਿੰਘ ਗਗੜਾ, ਸਰਪੰਚ ਗੁਰਪ੍ਰੀਤ ਸਿੰਘ ਗੁਰੂਸਰ, ਹਰਮਨ ਗ਼ਾਲਿਬ, ਨੰਬਰਦਾਰ ਜਸਵੰਤ ਸੋਹੀ, ਸਰਪੰਚ ਹਰਜਿੰਦਰ ਸਿੰਘ ਕੋਠੇ ਜੀਵਾ, ਸਰਪੰਚ ਪਰਮਜੀਤ ਸਿੰਘ ਲੰਮੇ, ਸਾਬਕਾ ਸਰਪੰਚ ਇਕਬਾਲ ਸਿੰਘ ਲੰਮੇ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਗੀਟਾ ਰਸੂਲਪੁਰ, ਨਿਰਮਲ ਸਿੰਘ ਧੀਰਾ ਡੱਲਾ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ, ਤਰਸੇਮ ਸਿੰਘ ਰਸੂਲਪੁਰ, ਸੁਖਦੇਵ ਸਿੰਘ ਸ਼ੇਰਪੁਰਾ, ਜਸਗਿਆਨ ਸਿੰਘ ਕਲੇਰ, ਉੱਤਮ ਸਿੰਘ ਰਸੂਲਪੁਰ, ਜਸਵਿੰਦਰ ਸਿੰਘ ਚਕਰ, ਸਾਬਕਾ ਸਰਪੰਚ ਕਰਮਜੀਤ ਸਿੰਘ ਦੇਹੜਕਾ, ਪ੍ਰਦੀਪ ਸਿੰਘ ਦੇਹੜਕਾ, ਅਮਨਦੀਪ ਸਿੰਘ ਦੇਹੜਕਾ, ਨੰਬਰਦਾਰ ਪਿਆਰਾ ਸਿੰਘ ਦੇਹੜਕਾ, ਮਨਦੀਪ ਸਿੰਘ ਕਾਉਂਕੇ, ਸੁਖਦੇਵ ਸਿੰਘ ਡੱਲਾ, ਧੀਰਾ ਮੈਂਬਰ ਗੁਰੂਸਰ, ਜੋਤੀ ਮੈਂਬਰ ਗੁਰੂਸਰ, ਬਲਦੇਵ ਸਿੰਘ ਮੱਧੇਪੁਰ, ਮੋਹਿੰਦਰ ਸਰਪੰਚ ਮੱਧੇਪੁਰ, ਜਗਦੀਸ਼ ਕੁਮਾਰ ਬਲਾਕ ਸੰਮਤੀ ਮੈਂਬਰ, ਰਣਜੀਤ ਸਿੰਘ ਸਰਪੰਚ ਸੋਢੀਵਾਲ, ਬੂਟਾ ਮੈਂਬਰ ਸੋਢੀਵਾਲ, ਮਨਦੀਪ ਸਿੰਘ ਪੱਤੀ ਮੁਲਤਾਨੀ, ਬਚਿੱਤਰ ਸਿੰਘ ਸਰਪੰਚ ਜਨੇਤਪੁਰਾ, ਕੁਲਵੰਤ ਸਿੰਘ ਤਿਹਾੜਾ, ਮੇਜਰ ਸਿੰਘ ਨੰਬਰਦਾਰ ਤਿਹਾੜਾ, ਰਜਿੰਦਰਪਾਲ ਸਿੰਘ ਸਰਪੰਚ ਤਿਹਾੜਾ, ਜਗਜੀਤ ਸਿੰਘ ਗਿੱਦੜਵਿੰਡੀ, ਦਰਸ਼ਨ ਸਿੰਘ ਪ੍ਰਧਾਨ ਗਿੱਦੜਵਿੰਡੀ, ਪ੍ਰਦੀਪ ਸਿੰਘ ਸ਼ੇਰਪੁਰ ਖੁਰਦ, ਪ੍ਰਧਾਨ ਮਨਦੀਪ ਸਿੰਘ ਸ਼ੇਖਦੋਲਤ, ਬੂਟਾ ਸਿੰਘ ਸੋਢੀਵਾਲ, ਦਰਸ਼ਨ ਸਿੰਘ ਸੋਢੀਵਾਲ, ਗੁਰਪ੍ਰਤਾਪ ਸਿੰਘ ਸਫੀਪੁਰਾ ਤੇ ਮਨੀ ਜਨੇਤਪੁਰਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਸਿੱਧੂ ਨੇ ਕਾਫ਼ਲੇ ਵਿਚ ਸ਼ਾਮਲ ਹੋਏ ਸਾਰੇ ਆਗੂਆਂ, ਵਰਕਰਾਂ ਤੇ ਸਾਥੀਆਂ ਦਾ ਦਿਲੋਂ ਧੰਨਵਾਦ ਕੀਤਾ। 04Jag18