ਦੀਵਾਲੀ ਦੇ ਤਿਉਹਾਰ ਮੌਕੇ ਜਗਰਾਉਂ ’ਚ ਪੁਲਿਸ ਵਲੋਂ ਫਲੈਗ ਮਾਰਚ
ਜਗਰਾਉਂ, 4 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਦੀਵਾਲੀ ਦੇ ਤਿਉਹਾਰ ਮੌਕੇ ਜਗਰਾਉਂ ਵਿਖੇ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਵਿਚ ਪੁਲਿਸ ਦੀ ਇਸ ਸਰਗਰਮੀ ਨੇ ਅਮਨ-ਕਾਨੂੰਨ ਦੀ ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਦੀ ਅਹਿਮੀਅਤ ਨੂੰ ਉਭਾਰਿਆ।
ਅਜੀਤ ਡੈਸਕ
05-11-2026