11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜਗਰਾਓਂ ’ ਚ ਕੰਨਾਂ ਦਾ ਮੁਫ਼ਤ ਟੈਸਟ ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 10 ਨਵੰਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 12 ਨਵੰਬਰ 2026 ਦਿਨ ਵੀਰਵਾਰ ਨੂੰ ਹੋਟਲ ਕੈਨੇਡੀਅਨ ਗੈਸਟ ਹਾਊਸ ਨੇੜੇ ਪਹਿਲਵਾਨ ਦਾ ਢਾਬਾ ਜੀ.

ਅਜੀਤ ਡੈਸਕ 11-11-2026
ਬਠਿੰਡਾ, 10 ਨਵੰਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 12 ਨਵੰਬਰ 2026 ਦਿਨ ਵੀਰਵਾਰ ਨੂੰ ਹੋਟਲ ਕੈਨੇਡੀਅਨ ਗੈਸਟ ਹਾਊਸ ਨੇੜੇ ਪਹਿਲਵਾਨ ਦਾ ਢਾਬਾ ਜੀ.ਟੀ. ਰੋਡ ਜਗਰਾਓਂ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 55 ਫ਼ੀਸਦੀ ਛੋਟ ‘ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ ਭਵਨ ਰਕਬਾ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪੁਲਿਸ ਪਬਲਿਕ ਸਕੂਲ ਵਿਖੇ ਅਥਲੈਟਿਕ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।