26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗਠਜੋੜ 2027 ’ਚ ਸਰਕਾਰ ਬਣਾਉਣ ਦਾ ਮੁੱਢ ਬੰਨ ਗਿਆ- ਆਗੂ

ਚੌਂਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸਵਰਨ ਸਿੰਘ ਛੱਜਾਵਾਲ , ਸਰਕਲ ਪ੍ਰਧਾਨ ਹਰਪਾਲ ਸਿੰਘ ਕੋਠੇ ਪੋਨਾ ਤੇ ਯੂਥ ਵਿੰਗ ਦੇ ਪ੍ਰਧਾਨ ਗੁਰਮਿੰਦਰ ਸਿੰਘ ਕੋਠੇ ਹਾਂਸ ਕੈਨੇਡਾ ਨੇ ਖੁਸੀ ਦਾ ਪ੍ਰਗਟਾਵਾਂ ਕਰਦਿਆ ਕਿਹਾ ਕੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦਾ ਗਠਜੋੜ 2027 ਵਿਚ ਸਰਕਾਰ ਬਣਾਉਣ ਦਾ ਮੁੱਢ ਬੰਨ ਗਿਆ ਤੇ ਸੂਬੇ ਦੇ ਲੋਕਾਂ ਵਿਚ ਵੀ ਗਠਜੋੜ ਦੀ ਖੁਸ਼ੀ ਪਾਈ ਜਾ ਰਹੀ ਹੈ। ਉਕਤ ਆਗੂਆਂ ਨੇ ਕਿਹਾ ਕੇ ਦੋ ਪਾਰਟੀਆਂ ਦੇ ਆਗੂਆਂ ਨੇ ਇਤਿਹਾਸਿਕ ਫੈਸਲਾ ਲਿਆ ਹੈ ਜੋ ਕੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਚੁੱਕਿਆ ਅਹਿਮ ਕਦਮ ਹੈ।

ਅਜੀਤ ਡੈਸਕ 26-11-2026
ਚੌਂਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸਵਰਨ ਸਿੰਘ ਛੱਜਾਵਾਲ , ਸਰਕਲ ਪ੍ਰਧਾਨ ਹਰਪਾਲ ਸਿੰਘ ਕੋਠੇ ਪੋਨਾ ਤੇ ਯੂਥ ਵਿੰਗ ਦੇ ਪ੍ਰਧਾਨ ਗੁਰਮਿੰਦਰ ਸਿੰਘ ਕੋਠੇ ਹਾਂਸ ਕੈਨੇਡਾ ਨੇ ਖੁਸੀ ਦਾ ਪ੍ਰਗਟਾਵਾਂ ਕਰਦਿਆ ਕਿਹਾ ਕੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦਾ ਗਠਜੋੜ 2027 ਵਿਚ ਸਰਕਾਰ ਬਣਾਉਣ ਦਾ ਮੁੱਢ ਬੰਨ ਗਿਆ ਤੇ ਸੂਬੇ ਦੇ ਲੋਕਾਂ ਵਿਚ ਵੀ ਗਠਜੋੜ ਦੀ ਖੁਸ਼ੀ ਪਾਈ ਜਾ ਰਹੀ ਹੈ। ਉਕਤ ਆਗੂਆਂ ਨੇ ਕਿਹਾ ਕੇ ਦੋ ਪਾਰਟੀਆਂ ਦੇ ਆਗੂਆਂ ਨੇ ਇਤਿਹਾਸਿਕ ਫੈਸਲਾ ਲਿਆ ਹੈ ਜੋ ਕੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਚੁੱਕਿਆ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਰਕਾਰ ਬਣਦਿਆ ਹੀ ਸੂਬੇ ਵਿਚੋਂ ਚਿੱਟੇ ਦਾ ਕੋਹੜ ਜੜ੍ਹ ਤੋਂ ਖਤਮ ਕਰ ਦਿੱਤਾ ਜਾਵੇਗਾ ਤੇ ਸੂਬੇ ਨੂੰ ਆਰਥਿਕ ਪੱਖੋ ਮਜਬੂਤ ਤੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾਵੇਗੀ ਤੇ ਨਾਲ ਹੀ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਅਹਿਮ ਕਦਮ ਪੁੱਟੇ ਜਾਣਗੇ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਹੁਈਆ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਸਰਕਾਰੀ ਕਾਲਜ ਜਗਰਾਉਂ ਦੇ ਪੁਰਾਣੇ ਵਿਦਿਆਰਥੀ ਡਾ. ਜਗਦੀਪ ਸਿੰਘ ਇਸਰੋ ’ਚ ਦਿੱਤਾ ਭਾਸ਼ਨ ਅਗਲੀ ਖ਼ਬਰ ਕ੍ਰਿਕਟ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।