21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਅੱਜ ਦਾਣਾ ਮੰਡੀ ਬੰਗਾ ਵਿਖੇ ਹੋਵੇਗੀ ਵਿਧਾਇਕ ਡਾ. ਸੁੱਖੀ ਦੇ ਪਿਤਾ ਚੌ. ਰਾਮ ਕਿਸ਼ਨ ਦੀ ਅੰਤਿਮ ਅਰਦਾਸ

ਅਜੀਤ ਡੈਸਕ 25-01-2026
ਬੰਗਾ, 24 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ, ਕੁਲਦੀਪ ਸਿੰਘ ਪਾਬਲਾ) - ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਪਿਤਾ ਸਵਰਗਵਾਸੀ ਚੌਧਰੀ ਰਾਮ ਕਿਸ਼ਨ ਜੀ ਦੀ ਅੰਤਿਮ ਅਰਦਾਸ ਪਹਿਲਾਂ ਨਵਾਂਸ਼ਹਿਰ ਵਿਖੇ ਹੋਣੀ ਸੀ ਮੌਸਮ ਨੂੰ ਦੇਖਦੇ ਹੋਏ ਇਹ ਅੰਤਿਮ ਅਰਦਾਸ ਅੱਜ ਦਾਣਾ ਮੰਡੀ ਫਗਵਾੜਾ ਰੋਡ ਬੰਗਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਹੋਵੇਗੀ | ਇਸ ਮੌਕੇ ਧਾਰਮਿਕ ਰਸਮਾਂ ਅਦਾਇਗੀ ਤੋਂ ਬਾਅਦ ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸਾਧ-ਸੰਗਤ ਵਲੋਂ ਚੌ. ਰਾਮ ਕਿਸ਼ਨ ਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ | ਪਰਿਵਾਰ ਵੱਲੋਂ ਸਮੂਹ ਸਾਧ-ਸੰਗਤ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਸਵਰਗਵਾਸੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਗਈ |

ਪਿਛਲੀ ਖ਼ਬਰ ਸਿਹਤ ਯੋਜਨਾ ਜਾਂ ਕਥਿਤ ਤੌਰ 'ਤੇ ਆਪਣਿਆਂ ਨੂੰ ਲਾਹਾ ਪਹੁੰਚਾਉਣ ਲਈ ਸਿਆਸੀ ਸਕੀਮ -ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾ... ਅਗਲੀ ਖ਼ਬਰ ਪ੍ਰਾਇਮਰੀ ਸਕੂਲ ਚੱਕ ਮੰਡੇਰ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।