23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਲਸਾੜਾ ਵਿਖੇ ਮਿਲੀ ਅਣਪਛਾਤੀ ਲਾਸ਼

ਅਜੀਤ ਡੈਸਕ 02-02-2026
ਉੜਾਪੜ/ਲਸਾੜਾ, 1 ਫਰਵਰੀ (ਲਖਵੀਰ ਸਿੰਘ ਖ਼ੁਰਦ)-ਪਿੰਡ ਲਸਾੜਾ ਵਿਖੇ ਸੁਮਨ ਜਠੇਰਿਆਂ ਦੇ ਅੰਦਰੋਂ ਇੱਕ ਅਣਪਛਾਤੀ ਲਾਸ਼ ਮਿਲਣ ਦਾ ਸਮਾਚਾਰ ਹੈ | ਲਸਾੜਾ ਦੇ ਸਰਪੰਚ ਦਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਕੋਈ ਵਿਅਕਤੀ ਜਠੇਰਿਆਂ ਦੇ ਸਥਾਨ 'ਤੇ ਮੱਥਾ ਟੇਕਣ ਲਈ ਗਿਆ ਤਾਂ ਉਸਨੇ ਉੱਥੇ ਲਾਸ਼ ਦੇਖ ਕੇ ਕਮੇਟੀ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਉਹਨਾਂ ਵਲੋਂ ਇਸਦੀ ਇਤਲਾਹ ਲਸਾੜਾ ਪੁਲਿਸ ਚੌਕੀ ਨੂੰ ਦਿੱਤੀ ਗਈ | ਉਹਨਾਂ ਦੱਸਿਆ ਕਿ ਦੇਖਣ ਨੂੰ ਇਹ ਲਾਸ਼ ਕਿਸੇ ਪ੍ਰਵਾਸੀ ਮਜ਼ਦੂਰ ਦੀ ਲਗਦੀ ਹੈ | ਜਿਸ ਨੂੰ ਸਿਵਲ ਹਸਪਤਾਲ ਫਿਲੌਰ ਦੀ ਮੌਰਚਰੀ ਵਿਚ ਭੇਜ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਲਧਾਣਾ ਉੱਚਾ ਦਾ ਤੀਜਾ ਦਿਨ ਅਗਲੀ ਖ਼ਬਰ ਨਵਾਂਸ਼ਹਿਰ 'ਚ ਦੋ ਫਰਵਰੀ ਤੋਂ ਲੱਗੇਗਾ ਯੂ.ਕੇ ਸਟੱਡੀ ਵੀਜ਼ਾ ਸੈਮੀਨਾਰ- ਕਨਵਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।