17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਤਲਵੰਡੀ

ਅਜੀਤ ਡੈਸਕ 03-02-2026
ਬਹਿਰਾਮ, 2 ਫਰਵਰੀ (ਨਛੱਤਰ ਸਿੰਘ ਬਹਿਰਾਮ)-ਕ੍ਰਾਂਤੀਕਾਰੀ ਰਹਿਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਾਨੂੰ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ | ਇਹ ਸ਼ਬਦ ਨੰਬਰਦਾਰ ਮਨਦੀਪ ਸਿੰਘ ਸਿੱਧੂ ਤਲਵੰਡੀ ਜੱਟਾਂ ਨੇ ਇੱਕ ਸਮਾਗਮ ਦੌਰਾਨ ਆਖੇ ਅਤੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਅਤੇ ਹੋਰਾਂ ਦਾ ਜੀਵਨ ਸਫਲਾ ਬਣਾਉਣਾ ਚਾਹੀਦਾ ਹੈ | ਉਪਰੰਤ ਉਨ੍ਹਾਂ ਦੇਸ਼-ਵਿਦੇਸ਼ ਵੱਸਦੀਆਂ ਸੰਗਤਾਂ ਨੂੰ ਉਕਤ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ |
ਪਿਛਲੀ ਖ਼ਬਰ ਔੜ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।