12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਬਾਹੜੋਵਾਲ ਵਿਖੇ ਚੌਥਾ ਅੱਖਾਂ ਦਾ ਮੁਫ਼ਤ ਕੈਂਪ ਕੱਲ੍ਹ

ਅਜੀਤ ਡੈਸਕ 22-02-2026
ਬੰਗਾ, 21 ਫਰਵਰੀ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਸ਼ਹੀਦਾਂ ਬਾਬਾ ਟਾਹਲੀ ਸਾਹਿਬ ਜੀ ਦੇ ਅਸਥਾਨ 'ਤੇ ਪਿੰਡ ਬਾਹੜੋਵਾਲ ਵਿਖੇ ਚੌਥਾ ਅੱਖਾਂ ਦਾ ਮੁਫ਼ਤ ਕੈਂਪ 23 ਫਰਵਰੀ ਦਿਨ ਸੋਮਵਾਰ ਨੂੰ ਲਗਾਇਆ ਜਾ ਰਿਹਾ ਹੈ | ਇਹ ਕੈਂਪ ਪ੍ਰਵਾਸੀ ਵੀਰਾਂ, ਸਮੂਹ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਹਿਮਾਚਲ ਸਰਕਾਰ ਵਲੋਂ ਐਂਟਰੀ ਟੈਕਸ ਵਧਾਉਣ ਦੇ ਫੈਸਲੇ ਦਾ ਭਾਜਪਾ ਵਲੋਂ ਤਿੱਖਾ ਵਿਰੋਧ ਅਗਲੀ ਖ਼ਬਰ ਲੱਕੀ ਨੂੰ ਵਪਾਰ ਵਿੰਗ ਦੀ ਕੋਰ ਕਮੇਟੀ ਮੈਂਬਰ ਲਗਾਉਣ 'ਤੇ ਵਧਾਈ: ਗੁਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।