13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲੱਕੀ ਨੂੰ ਵਪਾਰ ਵਿੰਗ ਦੀ ਕੋਰ ਕਮੇਟੀ ਮੈਂਬਰ ਲਗਾਉਣ 'ਤੇ ਵਧਾਈ: ਗੁਰਪ੍ਰੀਤ ਸਿੰਘ

ਅਜੀਤ ਡੈਸਕ 22-02-2026
ਉਸਮਾਨਪੁਰ, 21 ਫਰਵਰੀ (ਸੰਦੀਪ ਮਝੂਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਆਗੂ ਅਤੇ ਤਿੰਨ ਵਾਰ ਯੂਥ ਵਿੰਗ ਦੇ ਪ੍ਰਧਾਨ ਰਹੇ ਕੁਲਜੀਤ ਸਿੰਘ ਲੱਕੀ ਨੂੰ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਬਣਾਉਣ 'ਤੇ ਗੁਰਪ੍ਰੀਤ ਸਿੰਘ ਉਸਮਾਨਪੁਰ ਨੇ ਵਧਾਈ ਭੇਟ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਐਨ. ਕੇ ਸ਼ਰਮਾ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਕੁਲਜੀਤ ਸਿੰਘ ਲੱਕੀ ਇਕ ਸਫਲ ਕਾਰੋਬਾਰੀ ਹਨ | ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ |
ਪਿਛਲੀ ਖ਼ਬਰ ਜੰਗਲੀ ਤੇ ਬੇਸਹਾਰਾ ਪਸ਼ੂਆਂ ਨੇ ਲੋਕਾਂ ਤੇ ਕਿਸਾਨਾਂ ਦੀ ਜ਼ਿੰਦਗੀ ਨੂੰ ਬਣਾਇਆ ਨਰਕ ਅਗਲੀ ਖ਼ਬਰ ਜੁਝਾਰੂ ਆਂਗਣਵਾੜੀ ਯੂਨੀਅਨ ਨੇ ਡਾ. ਸੁੱਖੀ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।