12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 07-03-2026
ਰੱਤੇਵਾਲ, 6 ਮਾਰਚ (ਅਸ਼ੋਕ ਕੁਮਾਰ ਲੀਲ)-ਸਬ-ਡਵੀਜਨ 01 ਅਤੇ 02 ਪਾਵਰਕਾਮ ਬਲਾਚੌਰ ਅਧੀਨ ਪੈਂਦੇ ਖਪਤਕਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬਿਜਲੀ ਦੀਆਂ ਲਾਈਨਾਂ ਅਤੇ ਬਿਜਲੀ ਉਪਕਰਣਾਂ ਦੀ ਜ਼ਰੂਰੀ ਮੁਰੰਮਤ ਕਰਨ ਲਈ 66 ਕੇ. ਵੀ. ਸਬ ਸਟੇਸ਼ਨ ਬਲਾਚੌਰ, 66 ਕੇ. ਵੀ. ਕਾਠਗੜ੍ਹ 66 ਕੇ.ਵੀ ਕਰਾਵਰ ਅਤੇ 66 ਕੇ.ਵੀ ਭੱਦੀ ਤੋਂ ਚਲਣ ਵਾਲੇ ਸਮੂਹ ਪਿੰਡਾਂ ਅਤੇ ਸ਼ਹਿਰ ਦੀ ਬਿਜਲੀ ਦੀ ਸਪਲਾਈ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਸਬ ਡਵੀਜ਼ਨ ਨੰਬਰ -1 ਦੇ ਇੰਜੀ.ਜਸਵਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਲ ਰਹੇ ਤਕਨੀਕੀ ਕੰਮਾਂ ਦੀ ਮੁਕੰਮਲ ਕਰਨ ਲਈ ਮੌਸਮ ਦੀ ਤਬਦੀਲੀ ਕਾਰਨ ਸਮਾਂ ਘਟਾਇਆ ਜਾਂ ਵਧਾਇਆ ਵੀ ਜਾ ਸਕਦਾ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ ਗਾਂਜੇ ਸਮੇਤ ਇਕ ਕਾਬੂ ਅਗਲੀ ਖ਼ਬਰ ਠੱਗੀ ਮਾਰਨ ਵਾਲੇ ਕਥਿਤ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।