11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਐੱਨ. ਆਰ. ਆਈ. ਵਲੋਂ ਸਰਕਾਰੀ ਡਿਸਪੈਂਸਰੀ ਨੂੰ ਦਵਾਈਆਂ ਭੇਟ

ਅਜੀਤ ਡੈਸਕ 07-03-2026
ਮਜਾਰੀ/ਸਾਹਿਬਾ, 6 ਮਾਰਚ (ਨਿਰਮਲਜੀਤ ਸਿੰਘ ਚਾਹਲ)-ਐਸ.ਐਚ.ਸੀ ਸਿੰਬਲ ਮਜਾਰਾ ਨੂੰ ਪਿੰਡ ਦੇ ਹੀ ਯੂ.ਐਸ.ਏ ਰਹਿੰਦੇ ਜਸਵੀਰ ਸਿੰਘ ਬੈਂਸ ਪੁੱਤਰ ਦਵਿੰਦਰ ਸਿੰਘ ਬੈਂਸ ਅਤੇ ਸਰਦਾਰਨੀ ਮਹਿੰਦਰ ਕੌਰ ਦੇ ਸਮੂਹ ਪਰਿਵਾਰ ਵਲੋਂ 15000 ਦੀਆਂ ਜ਼ਰੂਰੀ ਦਵਾਈਆਂ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ ਵਿਚ ਸਟਾਫ਼ ਨੂੰ ਭੇਂਟ ਕੀਤੀਆਂ ਗਈਆਂ | ਇਸ ਤੋਂ ਪਹਿਲਾਂ ਵੀ ਇਸ ਪਰਿਵਾਰ ਵਲੋਂ ਇਸ ਡਿਸਪੈਂਸਰੀ ਨੂੰ ਦਵਾਈਆਂ ਦਿੱਤੀਆਂ ਗਈਆਂ ਸਨ | ਇਸ ਮੌਕੇ ਡਾ. ਮਨਦੀਪ ਸਿੰਘ, ਢਾਡੀ ਮਦਨ ਸਿੰਘ ਮੁਸਾਫਿਰ, ਅਮਰਨਾਥ ਪੰਚ, ਗੁਰਨੇਕ ਸਿੰਘ ਫਾਰਮਾਸਿਸਟ, ਸੁਰਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਾਵਲਕਾਰ ਜਸਬੀਰ ਮੰਡ ਨਾਲ ਸੰਵਾਦ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਨ 'ਤੇ ਦਾਣਾ ਮੰਡੀ ਬਹਿਰਾਮ ਵਿਖੇ ਹੋਵੇਗਾ ਭਾਰੀ ਇਕੱਠ- ਡਾ. ਨਛੱਤਰ ਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।