13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

'ਆਪ' ਦੇ ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ ਨੇ ਦਿੱਤਾ ਅਸਤੀਫ਼ਾ

ਅਜੀਤ ਡੈਸਕ 27-03-2026
ਬੰਗਾ, 26 ਮਾਰਚ (ਕਰਮ ਲਧਾਣਾ)-ਹਲਕਾ ਬੰਗਾ ਦੇ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ ਝਿੱਕਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਮਨਜੀਤ ਸਿੰਘ ਨਾਮਧਾਰੀ ਨੇ ਦੱਸਿਆ ਕਿ ਇਸ ਫ਼ੈਸਲੇ ਦੇ ਪਿੱਛੇ ਹਲਕਾ ਵਿਧਾਇਕ ਦੀ ਕਾਰਗੁਜ਼ਾਰੀ ਜ਼ਿੰਮੇਵਾਰ ਹੈ | ਦੋਸ਼ ਲੱਗ ਰਹੇ ਹਨ ਕਿ ਮੌਜੂਦਾ ਸਥਿਤੀ ਵਿੱਚ ਅਕਾਲੀ ਦਲ ਨੂੰ ਹਲਕੇ ਵਿੱਚ ਮਜ਼ਬੂਤੀ ਮਿਲ ਰਹੀ ਹੈ | ਜਿਸ ਕਾਰਨ ਪਾਰਟੀ ਅੰਦਰ ਨਾਰਾਜ਼ਗੀ ਵੱਧ ਰਹੀ ਹੈ | ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਹਲਕਾ ਵਿਧਾਇਕ ਡਾ. ਸੁੱਖੀ ਦੀ ਕਾਰਗੁਜ਼ਾਰੀ ਕਾਰਨ ਅਕਾਲੀ ਦਲ ਨੂੰ ਮਜ਼ਬੂਤੀ ਮਿਲ ਰਹੀ ਹੈ ਜਦ ਕਿ ਆਮ ਆਦਮੀ ਪਾਰਟੀ ਅੰਦਰ ਨਾਰਾਜ਼ਗੀ ਵਧੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਸਿੰਘਾਂ ਚਾਹਿਲਪੁਰ ਰੋਡ ਸੁੱਜੋਂ ਵਿਖੇ ਵਿਸਾਖੀ ਸਮਾਗਮ 12 ਤੋਂ ਅਗਲੀ ਖ਼ਬਰ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ 'ਤੇ ਰੱਖੀ ਜਾ ਰਹੀ ਹੈ ਪੈਨੀ ਨਜ਼ਰ- ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।