12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਰਸ਼ਪਾਲ ਕੌਰ ਸਰਪੰਚ ਤਲਵੰਡੀ ਜੱਟਾਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਬਣਾਉਣ 'ਤੇ ਵਰਕਰਾਂ ਨੇ ਸਨਮਾਨ ਕੀਤਾ

ਅਜੀਤ ਡੈਸਕ 27-03-2026
ਬਹਿਰਾਮ, 26 ਮਾਰਚ (ਨਛੱਤਰ ਸਿੰਘ ਬਹਿਰਾਮ)-ਸਵ: ਰਘਵੀਰ ਸਿੰਘ ਬਿੱਲਾ ਸੀਨੀਅਰ ਕਾਂਗਰਸ ਆਗੂ ਨੇ ਪਤਨੀ ਬੀਬੀ ਰਸ਼ਪਾਲ ਕੌਰ ਸਰਪੰਚ ਤਲਵੰਡੀ ਜੱਟਾਂ ਦੀਆਂ ਪਾਰਟੀ ਸੇਵਾਵਾਂ ਦੇਖਦੇ ਹੋਏ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਕਾਂਗਰਸ ਮੈਡਮ ਜਤਿੰਦਰ ਕੌਰ ਮੂੰਗਾ ਨੇ ਬੀਬੀ ਰਸ਼ਪਾਲ ਕੌਰ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਮਹਿਲਾ ਵਿੰਗ ਬਣਾਇਆ ਹੈ | ਇਸ ਖੁਸ਼ੀ ਦੇ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਕਮਲਜੀਤ ਬੰਗਾ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਅਮਰਜੀਤ ਕਲਸੀ ਤਲਵੰਡੀ ਜੱਟਾਂ ਬਲਾਕ ਪ੍ਰਧਾਨ ਕਿਸਾਨ ਕਾਂਗਰਸ, ਪਰਮਜੀਤ ਕਲਸੀ, ਸਾਬਕਾ ਬਲਾਕ ਪ੍ਰਧਾਨ ਹਰਭਜਨ ਸਿੰਘ ਭਰੋਲੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਬਿਮਲਾ ਦੇਵੀ ਬੰਗਾ, ਬੀਬੀ ਗੁਰਬਖ਼ਸ਼ ਕੌਰ, ਬੀਬੀ ਬਲਵੀਰ ਕੌਰ, ਨੇਹਾ ਰਾਣੀ, ਬਲਵੀਰ ਸਿੰਘ ਭਰੋਲੀ ਯੂ.ਐਸ.ਏ., ਰਾਜ ਕੁਮਾਰ ਰਾਜੂ ਢੰਢੂਹਾ, ਬੁੱਧ ਰਾਮ, ਰਾਮ ਲਾਲ, ਸੋਹਣ ਲਾਲ ਆਦਿ ਨਾਂਅ ਜ਼ਿਕਰਯੋਗ ਹਨ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਵਲੋਂ ਖਟਕੜ ਕਲਾਂ 'ਚ ਸ਼ੁਕਰਾਨਾ ਸਮਾਗਮ ਅਗਲੀ ਖ਼ਬਰ 27 ਦੀਆਂ ਚੋਣਾਂ 'ਚ ਕਾਂਗਰਸ ਬਣਾਏਗੀ ਪੰਜਾਬ 'ਚ ਸਰਕਾਰ- ਮੈਡਮ ਮੂੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।