07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਾਬਾ ਬਾਲਕ ਨਾਥ ਮੰਦਰ ਭਵਨੌਰ ਵਿਖੇ ਧਾਰਮਿਕ ਸਮਾਗਮ 8 ਤੋਂ

ਅਜੀਤ ਡੈਸਕ 06-04-2026
ਰਾਮਗੜ੍ਹ ਸੀਕਰੀ, 5 ਅਪ੍ਰੈਲ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਭਵਨੌਰ ਵਿਖੇ ਸਥਿਤ ਬਾਬਾ ਬਾਲਕ ਨਾਥ ਮੰਦਰ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ 8 ਅਪ੍ਰੈਲ ਤੋਂ ਸ਼ੁਰੂ ਹੋ ਕੇ 12 ਅਪ੍ਰੈਲ ਤੱਕ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਪ੍ਰਬੰਧਕ ਠਾਕੁਰ ਰਣਵੀਰ ਪਟਿਆਲ ਨੇ ਦੱਸਿਆ ਕਿ ਇਸ ਦੌਰਾਨ ਪ੍ਰਸਿੱਧ ਸੰਤ ਬਾਬਾ ਲਵਪ੍ਰੀਤ ਸਿੰਘ ਫਤਹਿਪੁਰ (ਹਿ. ਪ੍ਰ.) ਸਤਿਸੰਗ ਕਰਨਗੇ ਅਤੇ ਸੰਗਤਾਂ ਨੂੰ ਆਪਣੇ ਧਾਰਮਿਕ ਵਿਚਾਰਾਂ ਨਾਲ ਨਿਹਾਲ ਕਰਨਗੇ | ਸਤਿਸੰਗ ਤੋਂ ਬਾਅਦ ਹਰ ਰੋਜ਼ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਦੀ ਹੋਈ ਚੋਣ ਅਗਲੀ ਖ਼ਬਰ ਬੰਗਾ 'ਚ ਹੋਇਆ ਗੀਤਕਾਰ ਜਸਵੀਰ ਗੁਣਾਚੌਰੀਆ ਦਾ ਰੂ-ਬਰੂ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।