08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੰਤ ਅਤਰ ਦਾਸ ਦੀ ਯਾਦ 'ਚ ਸਮਾਗਮ 9 ਨੂੰ

ਅਜੀਤ ਡੈਸਕ 06-04-2026
ਕੋਟਫ਼ਤੂਹੀ, 5 ਅਪ੍ਰੈਲ (ਅਟਵਾਲ)-ਨਜ਼ਦੀਕੀ ਪਿੰਡ ਢਾਂਡਾ ਕਲਾਂ ਦੀ ਕੁਟੀਆ ਸਾਈ ਦਾਸ ਵਿਖੇ ਸੰਤ ਖਜਾਨ ਦਾਸ ਵੱਲੋਂ ਵਰੋਸਾਏ ਸੰਤ ਬਾਬਾ ਅਤਰ ਦਾਸ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਪ੍ਰਬੰਧਕ ਕਮੇਟੀ ਵਲੋਂ 9 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਅਮਰਿੰਦਰ ਸਿੰਘ ਬੁੱਗਰਾ, ਭਾਈ ਭੁਪਿੰਦਰ ਸਿੰਘ ਕੋਟ ਫ਼ਤੂਹੀ ਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |
ਪਿਛਲੀ ਖ਼ਬਰ ਕੋਟਫ਼ਤੂਹੀ 'ਚ ਟਰੇਡਿੰਗ ਕਮਿਸ਼ਨ ਦੀ ਮੀਟਿੰਗ ਤਹਿਤ ਸੁਣੀਆਂ ਮੁਸ਼ਕਿਲਾਂ ਦਾ ਹੱਲ ਕਦੋਂ ਹੋਵੇਗਾ ਅਗਲੀ ਖ਼ਬਰ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਸੇਵਾਦਾਰਾਂ ਦੀ ਧਾਮ ਪੋਜੇਵਾਲ 'ਚ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।