23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸ੍ਰੀ ਖੁਰਾਲਗੜ੍ਹ ਵਿਖੇ ਮੁਫ਼ਤ ਜਨਰਲ ਮੈਡੀਕਲ ਕੈਂਪ 13 ਨੂੰ ਡਾ. ਰਛਪਾਲ ਸਿੰਘ

ਅਜੀਤ ਡੈਸਕ 10-04-2026
ਕਟਾਰੀਆਂ, 9 ਅਪੈ੍ਰਲ (ਪੇ੍ਰਮੀ ਸੰਧਵਾਂ)-ਡਾ. ਰਛਪਾਲ ਸਿੰਘ ਕੈਂਥ ਵਾਸੀ ਸੰਧਵਾਂ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਚਰਨਾਂ ਦੀ ਚਰਨ ਛੋਹ ਪ੍ਰਾਪਤ ਸ੍ਰੀ ਖੁਰਾਲਗੜ੍ਹ ਦੀ ਪਵਿੱਤਰ ਧਰਤੀ 'ਤੇ 13 ਅਪੈ੍ਰਲ ਨੂੰ ਜੀ.ਈ. ਮੈਡੀਕਲ ਐਸੋਸੀਏਸ਼ਨ ਪੰਜਾਬ ਗੁਰਾਇਆ ਦੇ ਸਹਿਯੋਗ ਨਾਲ ਮੁਫ਼ਤ ਜਨਰਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਜਿਸ 'ਚ ਹਰ ਬਿਮਾਰੀ ਦੀ ਡਾਕਟਰਾਂ ਵਲੋਂ ਜਾਂਚ ਕੀਤੀ ਜਾਵੇਗੀ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਫ਼ਤ ਜਨਰਲ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ |
ਪਿਛਲੀ ਖ਼ਬਰ ਆਟੋ ਵਰਕਰ ਯੂਨੀਅਨ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ ਅਗਲੀ ਖ਼ਬਰ ਲੋੜਵੰਦਾਂ ਦੀ ਸੇਵਾ ਹੀ ਸਭ ਤੋਂ ਵੱਡਾ ਪੁੰਨ- ਸੋਮ ਪਾਲ ਸਿੰਘ ਬੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।