23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 10-04-2026
ਜਾਡਲਾ, 9 ਅਪ੍ਰੈਲ (ਦੁੱਗਲ)-220 ਕੇ.ਵੀ ਸਬ-ਸਟੇਸ਼ਨ ਜਾਡਲਾ ਤੋਂ ਚੱਲ ਰਹੇ 11 ਕੇ.ਵੀ ਜਾਡਲਾ ਸਿਟੀ ਫੀਡਰ 'ਤੇ ਜ਼ਰੂਰੀ ਮੁਰੰਮਤ ਕਰਨ ਲਈ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਜਿਸ ਕਾਰਨ ਉਕਤ ਫੀਡਰ 'ਤੇ ਚੱਲਦੇ ਪਿੰਡ ਜਾਡਲਾ ਅਤੇ ਲੰਗੜੋਆ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ | ਇਹ ਜਾਣਕਾਰੀ ਸਹਾਇਕ ਇੰਜੀਨੀਅਰ ਪਾਵਰਕਾਮ ਜਾਡਲਾ ਨੇ ਦਿੱਤੀ |
ਪਿਛਲੀ ਖ਼ਬਰ ਭਗਤ ਵਿਜੇ ਨਈਅਰ ਦੀ ਅਗਵਾਈ ਹੇਠ ਸੰਗਤਾਂ ਰਵਾਨਾ ਅਗਲੀ ਖ਼ਬਰ ਐਸ.ਸੀ. ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ. ਖ਼ਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।