11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਸਾਖੀ ਪੁਰਬ ਨੂੰ ਸਮਰਪਿਤ ਟਰੱਕ ਯੂਨੀਅਨ ਬ੍ਰਾਂਚ ਆਸਰੋਂ ਵਿਖੇ ਸਮਾਗਮ ਅੱਜ

ਅਜੀਤ ਡੈਸਕ 12-04-2026
ਕਾਠਗੜ•, 11 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)- ਵਿਸਾਖੀ ਪੁਰਬ ਨੂੰ ਸਮਰਪਿਤ ਦੀ ਪਬਲਿਕ ਕੈਰੀਅਰ ਟਰੱਕ ਯੂਨੀਅਨ ਬ੍ਰਾਂਚ ਆਸਰੋਂ ਵੱਲੋਂ ਸਮੂਹ ਟਰੱਕ ਮਾਲਕਾਂ ਡਰਾਈਵਰਾਂ ਦੇ ਸਹਿਯੋਗ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ 12 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ਟਰੱਕ ਯੂਨੀਅਨ ਦੇ ਪ੍ਰਧਾਨ ਸ਼ਾਮ ਲਾਲ ਮੇਹਰ ਨੇ ਜਾਣਕਾਰੀ ਦਿੰਦਿਆਂ ਦੱਸਿਆ 10 ਅਪ੍ਰੈਲ ਨੂੰ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 12 ਅਪ੍ਰੈਲ ਨੂੰ ਪਾਏ ਜਾਣਗੇ ਉਪਰੰਤ ਕੀਰਤਨੀ ਜਥੇ ਗੁਰਬਾਣੀ ਕੀਰਤਨ ਸਰਵਣ ਕਰਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਉਪਰੰਤ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ |
ਪਿਛਲੀ ਖ਼ਬਰ ਰਾਜ ਮਾਰਗ 'ਤੇ ਸੁੱਕੇ ਖੜ੍ਹੇ ਦਰੱਖ਼ਤ ਬਣ ਸਕਦੇ ਹਾਦਸੇ ਦਾ ਕਾਰਨ ਅਗਲੀ ਖ਼ਬਰ ਕੇ. ਸੀ. ਕਾਲਜ ਆਫ਼ ਫਾਰਮੇਸੀ ਦੇ ਬੀ.ਫਾਰਮਾ ਪੰਜਵੇਂ ਅਤੇ ਸੱਤਵੇਂ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।