12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਥਾਣਾ ਬਹਿਰਾਮ ਦੇ ਐਸ. ਐਚ. ਓ. ਨੇ ਚਾਰਜ ਸੰਭਾਲਿਆ

ਅਜੀਤ ਡੈਸਕ 12-04-2026
ਬਹਿਰਾਮ, 11 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)- ਥਾਣਾ ਬਹਿਰਾਮ ਦੇ ਨਵੇਂ ਐਸ.ਐਚ.ਓ ਸਬ-ਇੰਸਪੈਕਟਰ ਰਾਮ ਪਾਲ ਨੇ ਥਾਣਾ ਬਹਿਰਾਮ ਦਾ ਚਾਰਜ ਸੰਭਾਲਦਿਆਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਲਾਕੇ ਦੀ ਸ਼ਾਂਤੀ ਬਰਕਰਾਰ ਰੱਖੀ ਜਾਵੇਗੀ ਸੱਚੇ ਵਿਅਕਤੀਆਂ ਨਾਲ ਕੋਈ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ 'ਚ ਨਵੇਂ ਸੈਸ਼ਨ ਦੀ ਆਰੰਭਤਾ ਅਗਲੀ ਖ਼ਬਰ ਰਾਜਪਾਲ ਸਿੰਘ ਨੇ ਐਨ.ਡੀ.ਏ. ਕੋਰਸ 'ਚ ਆਲ ਇੰਡੀਆ ਪੱਧਰ 'ਤੇ 85ਵਾਂ ਰੈਂਕ ਪ੍ਰਾਪਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।