08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਨੇ ਵਿਸਾਖੀ ਦੀਆਂ ਦਿੱਤੀਆਂ ਮੁਬਾਰਕਾਂ

ਅਜੀਤ ਡੈਸਕ 13-04-2026
ਪੱਲੀ ਝਿੱਕੀ, 12 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਕੈਨੇਡਾ ਵਿਚ ਵੱਸਦੇ ਸਮਾਜ ਸੇਵੀ ਸਰਦਾਰ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਦਿਨ ਖਾਲਸਾ ਪੰਥ ਦੀ ਸਾਜਨਾ ਕਰਕੇ ਮਨੁੱਖਤਾਂ 'ਚ ਰੁਹਾਨੀ ਜਜਬਾ ਭਰਿਆ | ਇਸ ਦੌਰਾਨ ਸਮਾਜ ਸੇਵੀ ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਦੀ ਲੋੜ ਹੈ | ਉਹਨਾਂ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਪੰਜਾਬ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਕਿਹਾ ਕਿ ਹਰੇਕ ਐੱਨ.ਆਰ.ਆਈ. ਵੀਰਾਂ ਨੂੰ ਲੋੜਵੰਦ ਲੋਕਾਂ ਦੀ ਮਦਦ ਕਰਨਾ ਚਾਹੀਦੀ ਹੈ |
ਪਿਛਲੀ ਖ਼ਬਰ ਡਾ. ਅੰਬੇਡਕਰ ਨੇ ਦੇਸ਼ ਦੇ ਹਰ ਵਰਗ ਦੇ ਮਾਨਵੀ ਅਧਿਕਾਰਾਂ ਨੂੰ ਸੰਵਿਧਾਨ 'ਚ ਜਗ੍ਹਾ ਦਿੱਤੀ- ਲੱਧੜ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।