28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ ਮੁਲਤਵੀ-ਸੇਠੀ ਸਰਪੰਚ

ਅਜੀਤ ਡੈਸਕ 10-05-2026
ਕਾਠਗੜ੍ਹ, 9 ਮਈ (ਕਲੇਰ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਸਰਪੰਚ ਅਮਿਤ ਕੁਮਾਰ ਸੇਠੀ ਥੋਪੀਆ ਨੇ ਦੱਸਿਆ ਕਿ ਇਕ ਵਿਸ਼ੇਸ਼ ਮੀਟਿੰਗ 10 ਮਈ ਨੂੰ ਸਾਹਿਬ ਢਾਬਾ ਨੇੜੇ ਸੁੱਧਾਮਾਜਰਾ ਵਿਖੇ ਰੱਖੀ ਗਈ ਸੀ, ਉਹ ਵਿਸ਼ੇਸ਼ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ | ਸੇਠੀ ਥੋਪੀਆ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕਿਸੇ ਵੱਡੇ ਆਗੂ ਨੇ ਮੀਟਿੰਗ ਨੂੰ ਸੰਬੋਧਨ ਕਰਨਾ ਸੀ, ਪਰ ਉਨ੍ਹਾਂ ਦਾ ਅਚਾਨਕ ਹੀ ਪ੍ਰੋਗਰਾਮ ਮੁਲਤਵੀ ਹੋ ਗਿਆ, ਜਿਸ ਕਾਰਨ ਮੀਟਿੰਗ ਕੁਝ ਸਮੇਂ ਲਈ ਅੱਗੇ ਪਾ ਦਿੱਤੀ ਗਈ ਹੈ |
ਪਿਛਲੀ ਖ਼ਬਰ ਚਾਂਦਪੁਰ ਰੁੜਕੀ ਵਿਖੇ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਅਵਤਾਰ ਦਿਵਸ ਸੰਬੰਧੀ ਸਮਾਗਮ ਅੱਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਹਨੀ ਟੌਂਸਾ ਦਾ ਪਿੰਡ ਨੰਗਲ ਪਹੁੰਚਣ 'ਤੇ ਨਗਰ ਵਾਸੀਆਂ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।