28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਚਾਂਦਪੁਰ ਰੁੜਕੀ ਵਿਖੇ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਅਵਤਾਰ ਦਿਵਸ ਸੰਬੰਧੀ ਸਮਾਗਮ ਅੱਜ

ਅਜੀਤ ਡੈਸਕ 10-05-2026
ਪੋਜੇਵਾਲ ਸਰਾਂ, 9 ਮਈ (ਨਵਾਂਗਰਾਈ)-ਅਚਾਰੀਆ ਗਰੀਬਦਾਸ ਮਹਾਰਾਜ ਤੇ ਸਵਾਮੀ ਗੰਗਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਸੰਬੰਧੀ 10 ਮਈ ਨੂੰ ਪਿੰਡ ਚਾਂਦਪੁਰ ਰੁੜਕੀ ਦੀ ਭੂਰੀ ਵਾਲੇ ਕੁਟੀਆ ਵਿਖੇ ਸਾਲਾਨਾ ਸੰਤ ਸਮਾਗਮ ਸਵਾਮੀ ਨਮਰਤਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ | ਇਸ ਾਂਬੰਧੀ ਬਿੰਦਰ ਕੁਮਾਰ ਸਾਬਕਾ ਸਰਪੰਚ ਤੇ ਗੁਰਬਚਨ ਚਾਂਦਪੁਰੀ ਨੇ ਦੱਸਿਆ ਕਿ 8 ਮਈ ਤੋਂ ਅਚਾਰੀਆ ਗਰੀਬਦਾਸੀ ਬਾਣੀ ਦੇ ਅਖੰਡ ਪਾਠ ਦੇ ਆਰੰਭ ਹੋਏ ਹਨ ਤੇ 10 ਮਈ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਸੰਤ ਸਮਾਗਮ ਹੋਵੇਗਾ | 10 ਮਈ ਨੂੰ ਸਵੇਰੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ |
ਪਿਛਲੀ ਖ਼ਬਰ ਚਾਰ ਸਾਲਾਂ ਤੋਂ ਦੀਮਕ ਦੀ ਤਰ੍ਹਾਂ ਪੰਜਾਬ ਨੂੰ ਖਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ-ਰਾਸ਼ੀ ਅਗਰਵਾਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ ਮੁਲਤਵੀ-ਸੇਠੀ ਸਰਪੰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।