20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਿੰਡ ਮਾਲੇਵਾਲ ਵਿਖੇ ਡੇਂਗੂ ਬੁਖਾਰ ਦੇ ਬਚਾਅ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 27-05-2026
ਟੱਪਰੀਆਂ ਖੁਰਦ, 26 ਮਈ (ਬੂਥਗੜ੍ਹੀਆ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਪੀ. ਐੱਚ. ਸੀ ਸੜੋਆ ਡਾਕਟਰ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਮਾਲੇਵਾਲ ਵਿਖੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਡੇਂਗੂ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੱਤੀ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਕਰਾਂਤੀ ਪਾਲ ਸਿੰਘ ਰੌੜੀ ਵਲੋਂ ਲੋਕਾਂ ਨੂੰ ਡੇਂਗੂ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਜਸਵਿੰਦਰ ਕੌਰ ਮਨਜੀਤ ਕੌਰ ਆਸ਼ਾ ਵਰਕਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਅੱਤ ਦੀ ਗਰਮੀ ਨੂੰ ਮੁੱਖ ਰਖਦਿਆਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਪਠਲਾਵਾ ਸੰਸਥਾ ਨੇ ਪਿੰਡ ਉੱਚੀ ਪੱਲੀ ਵਿਖੇ ਆਰੰਭਿਆ ਮੁਫ਼ਤ 240ਵਾਂ ਸਿਲਾਈ ਸੈਂਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।