19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਦਰਬਾਰ ਕੁੱਲਾ ਸ਼ਰੀਫ ਬਹਿਰਾਮ ਜੋੜ ਮੇਲੇ 'ਤੇ ਮੈਡੀਕਲ ਕੈਂਪ 6 ਨੂੰ

ਅਜੀਤ ਡੈਸਕ 27-05-2026
ਬਹਿਰਾਮ, 26 ਮਈ (ਨਛੱਤਰ ਸਿੰਘ ਬਹਿਰਾਮ) - ਸੱਯਦ ਉਲ ਸ਼ੇਖ ਬਾਬਾ ਅਬਦੁੱਲਾ ਸ਼ਾਹ ਕਾਦਰੀ ਦੀ ਯਾਦ 'ਚ ਸਲਾਨਾ ਜੋੜ ਮੇਲਾ 4 ਜੂਨ ਦਿਨ ਵੀਰਵਾਰ ਤੋਂ 7 ਜੂਨ ਐਤਵਾਰ ਤੱਕ ਦਰਬਾਰ ਕੁੱਲਾ ਸ਼ਰੀਫ ਬਹਿਰਾਮ ਵਿਖੇ ਸਮੂਹ ਸੰਗਤਾਂ, ਐਨ. ਆਰ.ਆਈਜ਼ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਦਰਬਾਰ ਦੇ ਸੇਵਾਦਾਰਾਂ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਲਿਵਾਸਾ ਹਸਪਤਾਲ ਨਵਾਂਸ਼ਹਿਰ ਵਲੋਂ ਮੁਫ਼ਤ ਮੈਡੀਕਲ ਕੈਂਪ 6 ਜੂਨ 2026 ਦਿਨ ਸ਼ਨੀਵਾਰ ਨੂੰ ਲਗਾਇਆ ਜਾਵੇਗਾ | ਇਸ ਮੌਕੇ ਰਾਵਿੰਦਰ ਸਿੰਘ ਅਟਵਾਲ, ਜਗਮੋਹਣ ਸਿੰਘ ਅਟਵਾਲ, ਨੰਬਰਦਾਰ ਜਸਵਿੰਦਰ ਸਿੰਘ ਆਦਿ ਹਾਜਰ ਸਨ |
ਪਿਛਲੀ ਖ਼ਬਰ ਭੰਗਲ ਪਰਿਵਾਰ ਵਲੋਂ ਤੀਸਰਾ ਕੁਸ਼ਤੀ ਮੁਕਾਬਲਾ 30 ਨੂੰ ਅਗਲੀ ਖ਼ਬਰ ਗੁਰਦੇਵ ਸਿੰਘ ਭੰਗਲ ਨਮਿਤ ਅੰਤਿਮ ਅਰਦਾਸ ਤੇ ਭੋਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।