08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲ ਚੋਣਾਂ 'ਚ ਮਾਨ ਦਾ ਤੀਜੀ ਵਾਰ ਜਿੱਤਣਾ ਅਕਾਲੀ ਦਲ ਲਈ ਮਾਣ ਵਾਲੀ ਗੱਲ-ਲਾਦੀਆਂ

ਅਜੀਤ ਡੈਸਕ 31-05-2026
ਕਟਾਰੀਆਂ, 30 ਮਈ (ਪ੍ਰੇਮੀ ਸੰਧਵਾਂ)-ਬੰਗਾ ਨਗਰ ਕੌਂਸਲ ਦੀਆਂ ਚੋਣਾਂ ਦੇ ਆਏ ਨਤੀਜਿਆਂ 'ਚ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾ ਕੇ ਨਗਰ ਕੌਂਸਲ ਦੀਆਂ ਚੋਣਾਂ 'ਚ ਜਸਵਿੰਦਰ ਸਿੰਘ ਮਾਨ ਦੇ ਤੀਜੀ ਵਾਰ ਲਗਾਤਾਰ ਜਿੱਤਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਸਵਿੰਦਰ ਸਿੰਘ ਮਾਨ ਅਕਾਲੀ ਦਲ ਦੇ ਇਕ ਸੱਚੇ ਸੁੱਚੇ ਸਿਪਾਈ ਹਨ, ਜਿਨ੍ਹਾਂ ਨੇ ਆਪਣੇ ਹੋਰ ਅਕਾਲੀ ਦਲ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਹਮੇਸ਼ਾ ਹੀ ਅਕਾਲੀ ਦਲ ਦੀ ਬਿਹਤਰੀ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਰੋਸ ਧਰਨੇ ਸੰਬੰਧੀ ਮੀਟਿੰਗ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਆਗੂ ਸੋਨੂੰ ਭਾਟੀਆ ਆਦੋਆਣਾ ਨੇ ਦਿੱਤੀ ਵਿਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।