20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸਮਾਜ ਸੇਵੀ ਗੁਰਦੇਵ ਸਿੰਘ ਨਿੱਕਾ ਯੂ. ਐਸ. ਏ. ਵਲੋਂ ਅਦਾਕਾਰਾ ਰੂਪੀ ਗਿੱਲ ਨਾਲ ਵਿਸ਼ੇਸ਼ ਮੁਲਾਕਾਤ

ਅਜੀਤ ਡੈਸਕ 19-06-2026
ਬਲਾਚੌਰ, 18 ਜੂਨ (ਨਰੇਸ਼ ਧੌਲ)-ਸਮਾਜ ਸੇਵੀ ਗੁਰਦੇਵ ਸਿੰਘ ਨਿੱਕਾ ਨਾਨੋਵਾਲ ਯੂ. ਐਸ. ਏ. ਵਲੋਂ ਵਿਦੇਸ਼ ਦੀ ਧਰਤੀ ‘ਤੇ ਮਸ਼ਹੂਰ ਪੰਜਾਬੀ ਅਦਾਕਾਰਾ ਰੂਪੀ ਗਿੱਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਮਸ਼ਹੂਰ ਅਦਾਕਾਰਾ ਰੂਪੀ ਗਿੱਲ ਵਲੋਂ ਫਿਲਮ ਚੜ੍ਹਦੀ ਕਲਾ ਵਿਚ ਬਿਮਲ ਕੌਰ ਖਾਲਸਾ ਦਾ ਰੋਲ ਬਾਖੂਬੀ ਨਿਭਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਇਸ ਫਿਲਮ ਨੂੰ ਬੈਨ ਕੀਤਾ ਗਿਆ ਹੈ ਪਰ ਵਿਦੇਸ਼ਾਂ ਵਿੱਚ ਸਮੁੱਚੇ ਪੰਜਾਬੀ ਭਾਈਚਾਰੇ ਵਲੋਂ ਇਸ ਫਿਲਮ ਨੂੰ ਬੜੇ ਹੀ ਉਤਸ਼ਾਹ ਨਾਲ ਵੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਬਲਾਕ ਸੜੋਆ ਦੇ ਪਿੰਡ ਕੁੱਕੜਸੂਹਾ ਦੇ ਦਰਜਨ ਦੇ ਕਰੀਬ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਅਗਲੀ ਖ਼ਬਰ ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਬਲਾਚੌਰ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ ਅੱਜ ਤੋਂ-ਬਾਬਾ ਹਰਜਿੰਦਰ ਸਿੰਘ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।