24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

‘ਮਾਵਾਂ ਧੀਆਂ ਦਾ ਸਤਿਕਾਰ ਯੋਜਨਾ’ ਤਹਿਤ ਕਰੀਮਪੁਰ ਚਾਹਵਾਲਾ ਵਿਖੇ ਰਜਿਸਟ੍ਰੇਸ਼ਨ ਦਾ ਕੰਮ ਜੰਗੀ ਪੱਧਰ ‘ਤੇ

ਅਜੀਤ ਡੈਸਕ 21-06-2026

ਪੋਜੇਵਾਲ ਸਰਾਂ, 20 ਜੂਨ (ਨਵਾਂਗਰਾਈਂ)-ਪੰਜਾਬ ਸਰਕਾਰ ਵਲੋਂ �ਰਤਾਂ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਦਾ ਸਤਿਕਾਰ ਯੋਜਨਾ’ ਤਹਿਤ ਪ੍ਰਤੀ ਮਹੀਨਾ 1000 ਤੇ 1500 ਰੁਪਏ ਦੇਣ ਲਈ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਰਜਿਸਟ੍ਰੇਸ਼ਨ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਇਸ ਸੰਬੰਧੀ ਪਵਨ ਕੁਮਾਰ ਰੀਠੂ ਤੇ ਕੁਲਦੀਪ ਕੁਮਾਰ ਬਾਂਠ ਨੇ ਹਰ ਇਕ ਮਾਂ ਧੀ ਲਈ ਨੂੰ ਅਪੀਲ਼ ਕੀਤੀ ਕਿ ਉਹ ਆਪਣੇ ਪਿੰਡ ਦੀ ਸਖੀ ਕੋਲ ਜਾ ਕੇ ਆਪਣੀ ਆਪਣੀ ਰਜਿਸਟ੍ਰੇਸ਼ਨ ਜਰੂਰ ਕਰਵਾਉਣ। ਇਸ ਮੌਕੇ ਹਰਜਾਪ ਸਿੰਘ ਜਾਪ੍ਹਾ, ਸੁਰਜੀਤ ਖੇਪੜ ਆਦਿ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਗ੍ਰਾਮ ਪੰਚਾਇਤ ਨਿਊ ਕਲੋਨੀ ਰੱਕੜਾਂ ਬੇਟ ਵਿਖੇ ਫਾਰਮ ਭਰਨ ਦੀ ਮੁਹਿੰਮ ਸ਼ੁਰੂ ਅਗਲੀ ਖ਼ਬਰ ਪਿੰਡ ਖੰਡੂਪੁਰ ਵਿਖੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।