02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਰਹਾਲਾ ਰਾਣੂੰਆਂ ਵਿਖੇ ਰੋਜ਼ਾ ਸ਼ਰੀਫ ਮੰਢਾਲੀ ਮੇਲੇ ਨੂੰ ਸਮਰਪਿਤ 4 ਦਿਨਾਂ ਛਬੀਲ ਲਗਾਈ

ਅਜੀਤ ਡੈਸਕ 05-07-2026
ਬਹਿਰਾਮ, 4 ਜੁਲਾਈ (ਸਰਬਜੀਤ ਸਿੰਘਰਾਣਾ) - ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਹਾਲਾ ਰਾਣੂੰਆਂ ਵੱਲੋਂ ਐਨ.ਆਰ.ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਰਬਾਰ ਸੱਯਦ ਬਾਬਾ ਅਬਦੁੱਲਾ ਸ਼ਾਹ ਕਾਦਰੀ ਰੌਜ਼ਾ ਸ਼ਰੀਫ ਮੰਢਾਲੀ ਵਿਖੇ ਮੇਲੇ ਨੂੰ ਸਮਰਪਿਤ 30 ਜੂਨ ਤੋਂ 3 ਜੁਲਾਈ ਤੱਕ ਚਾਰ ਦਿਨਾਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਸਬੰਧੀ ਪ੍ਰਿੰ. ਰੌਸ਼ਨ ਲਾਲ ਨੰਬਰਦਾਰ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਸਭ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਸੋਮਨਾਥ, ਪ੍ਰਿੰ. ਰੋਸ਼ਨ ਲਾਲ ਨੰਬਰਦਾਰ ਤੇ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕਾ ਨੇ ਪਿੰਡ ਜਾਡਲੀ ਵਿਖੇ ਗਲੀਆਂ-ਨਾਲੀਆਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸੰਧਵਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।