12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਐਸ.ਆਈ.ਆਰ. ਕੈਂਪ ਲਗਾਇਆ

ਅਜੀਤ ਡੈਸਕ 20-07-2026

ਬਲਾਚੌਰ, 19 ਜੁਲਾਈ (ਨਰੇਸ਼ ਧੌਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਟਕਾਰਲਾ ਵਿਖੇ ਸਰਪੰਚ ਮਹਾਂਵੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਦੋ ਦਿਨਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਬੀ.ਐਲ.ਓ. ਪ੍ਰਸ਼ੋਤਮ ਲਾਲ, ਚਰਨਜੀਤ, ਆਂਗਨਵਾੜੀ ਵਰਕਰ, ਸਕੂਲ ਅਧਿਆਪਕਾਂ ਵੱਲੋਂ ਸਮੁੱਚੇ ਪਿੰਡ ਵਾਸੀਆਂ ਦੀਆਂ ਵੋਟਾਂ ਦੀ ਬਰੀਕੀ ਨਾਲ ਜਾਂਚ ਕਰਕੇ ਦਰੁਸਤੀ ਕੀਤੀ ਗਈ।

ਪਿਛਲੀ ਖ਼ਬਰ ਕਾਂਗਰਸੀ ਆਗੂ ਡਾ. ਬਖਸ਼ੀਸ਼ ਸਿੰਘ ਵਲੋਂ ਖਟਕੜ ਕਲਾਂ ’ਚ ਸ਼ਹੀਦਾਂ ਨੂੰ ਸਿੱਜਦਾ ਅਗਲੀ ਖ਼ਬਰ ਦਿੱਲੀ ਵਿਖੇ 23 ਦੀ ਕਾਂਗਰਸ ਸੇਵਾ ਦਲ ਰੈਲੀ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।