02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿੰਡ ਨਿਆਣਾ ਬੇਟ ਤੋਂ ਤੀਰਥ ਯਾਤਰਾ ਸਕੀਮ ਤਹਿਤ ਯਾਤਰਾ ਰਵਾਨਾ

ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਨਿਆਣਾ ਬੇਟ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਲੋਕ ਭਲਾਈ ਸਕੀਮ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇਕ ਪ੍ਰਸੰਸਾਯੋਗ ਕਦਮ ਹੈ।

ਅਜੀਤ ਡੈਸਕ 02-08-2026
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਨਿਆਣਾ ਬੇਟ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਲੋਕ ਭਲਾਈ ਸਕੀਮ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇਕ ਪ੍ਰਸੰਸਾਯੋਗ ਕਦਮ ਹੈ। ਇਸ ਦੌਰਾਨ ਸਮੂਹ ਯਾਤਰੀਆਂ ਦੀ ਸੁਖਦ, ਸੁਰੱਖਿਅਤ ਤੇ ਮੰਗਲਮਈ ਯਾਤਰਾ ਲਈ ਅਰਦਾਸ ਕੀਤੀ। ਇਸ ਮੌਕੇ ’ਤੇ ਪੰਚਾਇਤ ਅਤੇ ਪਿੰਡ ਵਾਸੀ ਭਾਰੀ ਮੌਜੂਦ ਰਹੇ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੇ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨ੍ਹਿਆ - ਕੁਲਵਰਨ ਸਿੰਘ, ਜੋਗਾ ਸਿੰਘ ਅਗਲੀ ਖ਼ਬਰ ਮੋਗਾ ਵਿਖੇ ਡਾ. ਸ਼ੰਕਰ ਚੌਧਰੀ ਦੇ ਹੱਕ ਵਿਚ ਵਿਸ਼ਾਲ ਇਕੱਠ, ਸੈਂਕੜੇ ਅਧਿਆਪਕਾਂ ਅਤੇ ਬੁੱਧੀਜੀਵੀਆਂ ਨੇ ਦਿੱਤਾ ਸਮਰਥਨ ਪੰਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।