02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ੋਭਾ ਯਾਤਰਾ 14 ਅਗਸਤ ਨੂੰ

ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਸਨਾਤਨ ਧਰਮ ਸਭਾ ਬਲਾਚੌਰ ਵੱਲੋਂ ਆਜ਼ਾਦੀ ਦੇ ਦਿਹਾੜੇ 15 ਅਗਸਤ ਨੂੰ ਸਮਰਪਿਤ ਇੱਕ ਵਿਸ਼ਾਲ ਸ਼ੋਭਾ ਯਾਤਰਾ 14 ਅਗਸਤ ਦਿਨ ਸ਼ੁੱਕਰਵਾਰ ਨੂੰ ਕਰਵਾਈ ਜਾ ਰਹੀ ਹੈ। ਇਸ ਸ਼ੋਭਾ ਯਾਤਰਾ ਸਬੰਧੀ ਪਿੰਡ ਟੌਂਸਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਲਾਚੌਰ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾ ਅਤੇ ਹੋਰ ਅਕਾਲੀ ਵਰਕਰਾਂ ਨੂੰ ਸੱਦਾ-ਪੱਤਰ ਦਿੰਦੇ ਹੋਏ ਸਨਾਤਨ ਧਰਮ ਸਭਾ ਬਲਾਚੌਰ ਦੇ ਪ੍ਰੋਗਰਾਮ ਪ੍ਰਬੰਧਕ ਰਣਦੀਪ ਰਾਣਾ ਸਾਬਕਾ ਪ੍ਰਧਾਨ ਮਿਊਂਸਪਲ ਕਮੇਟੀ ਬਲਾਚੌਰ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਸ਼੍ਰੀ ਮਹਾਂਦੇਵ ਬ੍ਰਹਮਚਾਰੀ ਮੰਦਰ ਗਹੂੰਣ ਰੋਡ ਬਲਾਚੌਰ ਤੋਂ ਸਵੇਰੇ 9 ਵਜੇ ਸ਼ੁਰੂ ਹੋਵੇਗੀ।

ਅਜੀਤ ਡੈਸਕ 02-08-2026
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਸਨਾਤਨ ਧਰਮ ਸਭਾ ਬਲਾਚੌਰ ਵੱਲੋਂ ਆਜ਼ਾਦੀ ਦੇ ਦਿਹਾੜੇ 15 ਅਗਸਤ ਨੂੰ ਸਮਰਪਿਤ ਇੱਕ ਵਿਸ਼ਾਲ ਸ਼ੋਭਾ ਯਾਤਰਾ 14 ਅਗਸਤ ਦਿਨ ਸ਼ੁੱਕਰਵਾਰ ਨੂੰ ਕਰਵਾਈ ਜਾ ਰਹੀ ਹੈ। ਇਸ ਸ਼ੋਭਾ ਯਾਤਰਾ ਸਬੰਧੀ ਪਿੰਡ ਟੌਂਸਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਲਾਚੌਰ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾ ਅਤੇ ਹੋਰ ਅਕਾਲੀ ਵਰਕਰਾਂ ਨੂੰ ਸੱਦਾ-ਪੱਤਰ ਦਿੰਦੇ ਹੋਏ ਸਨਾਤਨ ਧਰਮ ਸਭਾ ਬਲਾਚੌਰ ਦੇ ਪ੍ਰੋਗਰਾਮ ਪ੍ਰਬੰਧਕ ਰਣਦੀਪ ਰਾਣਾ ਸਾਬਕਾ ਪ੍ਰਧਾਨ ਮਿਊਂਸਪਲ ਕਮੇਟੀ ਬਲਾਚੌਰ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਸ਼੍ਰੀ ਮਹਾਂਦੇਵ ਬ੍ਰਹਮਚਾਰੀ ਮੰਦਰ ਗਹੂੰਣ ਰੋਡ ਬਲਾਚੌਰ ਤੋਂ ਸਵੇਰੇ 9 ਵਜੇ ਸ਼ੁਰੂ ਹੋਵੇਗੀ। ਉਹਨਾਂ ਦੱਸਿਆ ਕਿ ਇਸ ਮੌਕੇ ਦੇਸ ਰਾਜ ਸ਼ਰਮਾ ਰਾਸ਼ਟਰੀ ਜਨਰਲ ਸਕੱਤਰ, ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦਿੱਲੀ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ।
ਪਿਛਲੀ ਖ਼ਬਰ ਗੁੱਜਰ ਵੈੱਲਫੇਅਲ ਗਰੁੱਪ ਬਲਾਚੌਰ/ਰੋਪੜ ਵੱਲੋਂ ਸਾਂਝੇ ਤੌਰ ’ਤੇ ਗਊਸ਼ਾਲਾ ਤੇ ਸਰਕਾਰੀ ਸਕੂਲ ਨੂੰ ਸੇਵਾਵਾਂ ਭੇਟ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਬਖਸ਼ੀਸ਼ ਸਿੰਘ ਰੱਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।