ਮਾਨ ਸਰਕਾਰ ਵੱਲੋਂ ਅਸ਼ੀਰਵਾਦ ਯੋਜਨਾ ਅਧੀਨ 28.01 ਕਰੋੜ ਰੁਪਏ ਜਾਰੀ: ਬ੍ਰਿਗੇਡੀਅਰ ਰਾਜ ਕੁਮਾਰ
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦੇਣ ਦੇ ਉਦੇਸ਼ ਨਾਲ ਅਸ਼ੀਰਵਾਦ ਯੋਜਨਾ ਤਹਿਤ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਬਲਾਚੌਰ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਅਸ਼ੀਰਵਾਦ ਯੋਜਨਾ ਅਧੀਨ 28.
ਪਿੰਡ ਜੀਉਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
02-08-2026