ਪੁਲਿਸ ਵਲੋਂ ਨਾਕਾਬੰਦੀ ਕਰਕੇ ਸਖਤੀ ਨਾਲ ਕੀਤੀ ਚੈਕਿੰਗ
ਮਜਾਰੀ/ਸਾਹਿਬਾ, 4 ਅਗਸਤ (ਨਿਰਮਲਜੀਤ ਸਿੰਘ ਚਾਹਲ)-ਹਲਕੇ ਦੇ ਹਲਾਤਾਂ ਨੂੰ ਸੁਖਾਵੇਂ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਥਾਣਾ ਸਦਰ ਬਲਾਚੌਰ ਦੇ ਐਸ. ਆਈ ਰਾਕੇਸ਼ ਪਾਲ ਵਲੋਂ ਆਪਣੀ ਪੁਲਿਸ ਪਾਰਟੀ ਨਾਲ ਕਸਬਾ ਮਜਾਰੀ ਦੇ ਟੀ-ਪੁਆਇੰਟ ਵਿਖੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾ ਕਾਰਾਂ, ਮੋਟਰਸਾਈਕਲਾਂ, ਸਕੂਟਰਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਗਈ।
ਅਜੀਤ ਡੈਸਕ
05-08-2026