ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਡਾ. ਬਲਵਿੰਦਰ ਕੁਮਾਰ ਨੂੰ ਇੰਪੈਨਲਮੈਂਟ ਪੱਤਰ ਸੌਂਪਦੇ ਹੋਏ। ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ- ਡਾ. ਗੁਰਿੰਦਰਜੀਤ ਸਿੰਘ ਡਾ. ਬਲਵਿੰਦਰ ਕੁਮਾਰ ਚਾਰ ਆਮ ਆਦਮੀ ਪਿੰਡ ਕਲੀਨਿਕਾਂ ਲਈ ਮੈਡੀਕਲ ਅਫ਼ਸਰ ਵਜੋਂ ਇੰਪੈਨਲ
ਨਵਾਂਸ਼ਹਿਰ, 4 ਅਗਸਤ (ਦੀਦਾਰ ਸਿੰਘ ਸ਼ੇਤਰਾ) - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਚਾਰ ਆਮ ਆਦਮੀ ਪਿੰਡ ਕਲੀਨਿਕਾਂ ਲਈ ਡਾ. ਬਲਵਿੰਦਰ ਕੁਮਾਰ ਨੂੰ ਮੈਡੀਕਲ ਅਫ਼ਸਰ ਵਜੋਂ ਇੰਪੈਨਲ ਕੀਤਾ ਗਿਆ ਹੈ।
ਅਜੀਤ ਡੈਸਕ
05-08-2026