ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)- ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ (1/19) ਦੀ ਮੀਟਿੰਗ ਸਥਾਨਕ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਪ੍ਰਧਾਨ ਸੁਨੀਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਯੂਨੀਅਨ ਦੇ ਆਗੂਆਂ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੀ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਸਾਂਝੀਆਂ ਕੀਤੀਆਂ।
ਅਜੀਤ ਡੈਸਕ
06-08-2026