06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਦੌਲਤਪੁਰ ਵਿਖੇ ਸੰਤ ਸਮਾਗਮ ਅੱਜ

ਜਾਡਲਾ, 6 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਪਿੰਡ ਦੌਲਤਪੁਰ ਵਿਖੇ ਬਾਬਾ ਚਰਨ ਸਿੰਘ ਤਪੱਸਵੀ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਸੰਤ ਸਮਾਗਮ ਸ਼ਰਧਾ ਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਇਸ ਸਬੰਧੀ ਰੱਖੇ ਗਏ ਸ੍ਰੀ ਸੰਪਟ ਪਾਠ ਦੇ ਭੋਗ ਸਵੇਰੇ ਸ਼ਰਧਾ ਸਹਿਤ ਪਾਏ ਜਾਣਗੇ, ਉਪਰੰਤ ਦੀਵਾਨ ਸਜਾਏ ਜਾਣਗੇ।

ਅਜੀਤ ਡੈਸਕ 07-08-2026
ਜਾਡਲਾ, 6 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਪਿੰਡ ਦੌਲਤਪੁਰ ਵਿਖੇ ਬਾਬਾ ਚਰਨ ਸਿੰਘ ਤਪੱਸਵੀ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਸੰਤ ਸਮਾਗਮ ਸ਼ਰਧਾ ਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਇਸ ਸਬੰਧੀ ਰੱਖੇ ਗਏ ਸ੍ਰੀ ਸੰਪਟ ਪਾਠ ਦੇ ਭੋਗ ਸਵੇਰੇ ਸ਼ਰਧਾ ਸਹਿਤ ਪਾਏ ਜਾਣਗੇ, ਉਪਰੰਤ ਦੀਵਾਨ ਸਜਾਏ ਜਾਣਗੇ। ਸਮਾਗਮ ਦੌਰਾਨ ਪ੍ਰਸਿੱਧ ਧਾਰਮਿਕ ਪ੍ਰਚਾਰਕ, ਸੰਤ-ਮਹਾਂਪੁਰਖ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨੂੰ ਗੁਰਬਾਣੀ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੀਆਂ। ਇਲਾਕੇ ਸਮੇਤ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪੁੱਜ ਰਹੀਆਂ ਹਨ ਤੇ ਕਈ ਸੰਗਤਾਂ ਪਹਿਲਾਂ ਹੀ ਦੌਲਤਪੁਰ ਵਿਖੇ ਪਹੁੰਚਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸਬੰਧਤ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਪਿਛਲੀ ਖ਼ਬਰ ਰੱਕੜਾਂ ਢਾਹਾ ਵਿਖੇ ਛਿੰਝ ਮੇਲਾ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੰਜਾਬ ਕਾਂਗਰਸ ਪਾਰਟੀ ਵਿਰੋਧੀਆਂ ’ਤੇ ਭਾਰੂ ਪਵੇਗੀ - ਦਰਬਜੀਤ ਸਿੰਘ ਪੂੰਨੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।