09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਾਬੂ ਕੀਤੇ ਕਥਿਤ ਦੋਸ਼ੀ ਨਾਲ ਪੁਲਿਸ ਪਾਰਟੀ ਬਹਿਰਾਮ। ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਬਹਿਰਾਮ, 8 ਅਗਸਤ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਸਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਬਹਿਰਾਮ ਪੁਲਿਸ ਵਲੋਂ ਜਾਂਚ ਦੌਰਾਨ 20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ। ਏ.

ਅਜੀਤ ਡੈਸਕ 09-08-2026
ਬਹਿਰਾਮ, 8 ਅਗਸਤ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਸਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਬਹਿਰਾਮ ਪੁਲਿਸ ਵਲੋਂ ਜਾਂਚ ਦੌਰਾਨ 20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ। ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ। ਪਿੰਡ ਮਾਂਗਟ ਕੋਲ ਇੱਕ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਦੀ ਪਹਿਚਾਣ ਸਨੀ ਬੰਗਾ ਉਰਫ ਟੈਨਸ਼ਨ ਪੁੱਤਰ ਦਿਲਬਾਗ ਰਾਮ ਵਾਸੀ ਮਾਂਗਟ ਵਜੋਂ ਹੋਈ ਜਿਸ ਨੂੰ ਕਾਬੂ ਕਰਕੇ ਪੁਲਿਸ ਥਾਣਾ ਬਹਿਰਾਮ ਵਿਖੇ ਪਰਚਾ ਦਰਜ ਕੀਤਾ ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।
ਪਿਛਲੀ ਖ਼ਬਰ ਨਵਾਂਸ਼ਹਿਰ ਪੁਲਿਸ ਦੀ ਵੱਡੀ ਸਫਲਤਾ, ਕਤਲ ਕਰਨ ਆਏ 3 ਸ਼ੂਟਰ ਕਾਬੂ ਇੱਕ ਪੁਲਿਸ ਮੁਲਾਜ਼ਮ ਵੀ ਹੋਇਆ ਜ਼ਖ਼ਮੀ ਅਗਲੀ ਖ਼ਬਰ ਖੱਡਿਆਂ ਵਿਚੋਂ ਨਹੀਂ ਲੱਭ ਰਹੀ ਗਰਚਾ ਤੋਂ ਸਾਹਲੋਂ ਜਾਣ ਵਾਲੀ ਸੜਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।