ਢਾਡੀ ਵਾਰ ਦਾ ਕੀਤਾ ਗਿਆ ਫਿਲਮਾਂਕਣ
ਮਜਾਰੀ/ਸਾਹਿਬਾ, 12 ਅਗਸਤ (ਨਿਰਮਲਜੀਤ ਸਿੰਘ ਚਾਹਲ)-ਬਾਬਾ ਗੁਰਦਿੱਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਇੰਟਰਨੈਸ਼ਨਲ ਪੰਥਕ ਢਾਡੀ ਜਸਦੀਪ ਸਿੰਘ ਨਾਗਰੇ ਦੇ ਜਥੇ ਵਲੋਂ ਬਾਬਾ ਗੁਰਦਿੱਤਾ ਦੇ ਜੀਵਨ ‘ਤੇ ਤਿਆਰ ਕੀਤੀ ਢਾਡੀ ਵਾਰ ‘ਧੰਨ ਧੰਨ ਬਾਬਾ ਗੁਰਦਿੱਤਾ ਦੀਨ ਦੁਨੀ ਦਾ ਟਿੱਕਾ’ ਦਾ ਇਲਾਕੇ ਦੀਆਂ ਸੰਗਤਾਂ ਅਤੇ ਐਨ. ਆਰ.
ਅਜੀਤ ਡੈਸਕ
13-08-2026