18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ

ਘੁੰਮਣਾਂ, 16 ਅਗਸਤ (ਮਹਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਸਤਵਿੰਦਰ ਸਿੰਘ ਘੁੰਮਣ ਨੇ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਇਹੋ ਜਿਹੀ ਘਟਨਾ ਨੂੰ ਅੰਜਾਮ ਦੇਣਾ ਮੰਦਭਾਗਾ ਤੇ ਬੇਹੱਦ ਸ਼ਰਮਨਾਕ ਕਾਰਾ ਹੈ।

ਅਜੀਤ ਡੈਸਕ 18-08-2026
ਘੁੰਮਣਾਂ, 16 ਅਗਸਤ (ਮਹਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਸਤਵਿੰਦਰ ਸਿੰਘ ਘੁੰਮਣ ਨੇ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਇਹੋ ਜਿਹੀ ਘਟਨਾ ਨੂੰ ਅੰਜਾਮ ਦੇਣਾ ਮੰਦਭਾਗਾ ਤੇ ਬੇਹੱਦ ਸ਼ਰਮਨਾਕ ਕਾਰਾ ਹੈ। ਇਸ ਨੂੰ ਸਿੱਖ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ। ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਲੋਕਾਂ ’ਚ ਦਹਿਸ਼ਤ ਦਾ ਮਹੌਲ ਪੈਦਾ ਹੁੰਦਾ ਹੈ। ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਪਿਛਲੀ ਖ਼ਬਰ ਪੁਲਿਸ ਵੱਲੋਂ ਰੇਤ ਦਾ ਭਰਿਆ ਟਿੱਪਰ ਜ਼ਬਤ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸਹੂੰਗੜਾ ’ਚ ਮਨਾਇਆ ਗਿਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।