ਗੁਰਦੁਆਰਾ ਸ੍ਰੀ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਗੁਰਮਤਿ ਸਮਾਗਮ 30 ਨੂੰ
ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 30 ਅਗਸਤ 2026 ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ’ਤੇ ਸੰਗਤਾਂ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।
ਅਜੀਤ ਡੈਸਕ
21-08-2026