ਜ਼ਿਲ੍ਹੇ ਦੇ 10 ਖੇਡ ਮੈਦਾਨ ਵਿਧਾਇਕ ਡਾ. ਸੁਖਵਿੰਦਰ ਸੁੱਖੀ ਅਤੇ ਜਸਪ੍ਰੀਤ ਸਿੰਘ ਰੋਬੀ ਕੰਗ ਵੱਲੋਂ ਲੋਕ ਅਰਪਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਪ੍ਰੇਰਿਤ
ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 10 ਨਵੇਂ ਖੇਡ ਮੈਦਾਨ ਲੋਕ ਅਰਪਿਤ ਕੀਤੇ ਗਏ। ਵਿਧਾਇਕ ਬੰਗਾ ਡਾ.
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਖੇਡ ਮੈਦਾਨ ਲੋਕ ਅਰਪਿਤ ਕਰਨ ਸਮੇਂ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਅਤੇ ਜਸਪ੍ਰੀਤ ਸਿੰਘ ਰੋਬੀ ਹਲਕਾ ਇੰਚਾਰਜ।
26-08-2026