28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੁਖਬੀਰ ਸਿੰਘ ਬਾਦਲ ਸਦਾ ਹੀ ਚੜ੍ਹਦੀ ਕਲਾ ’ਚ ਰਹਿਣਗੇ - ਅਮਰੀਕ ਸਿੰਘ ਸੰਧੂ

ਕਟਾਰੀਆਂ, 27 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਅਕਾਲੀ ਆਗੂ ਅਮਰੀਕ ਸਿੰਘ ਸੰਧੂ ਵਾਸੀ ਸੰਧਵਾਂ ਨੇ ਪਿਛਲੇ ਦਿਨੀ ਇਕ ਧਾਰਮਿਕ ਅਸਥਾਨ ’ਤੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਪਾਰਟੀ ਦੀ ਚੜ੍ਹਤ ਦੇਖ ਕੇ ਬੌਖਲਾਹਟ ਵਿੱਚ ਆ ਚੁੱਕੀਆ ਹਨ ਤੇ ਉਹ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਮਕਸਦ ਨਾਲ ਅਕਾਲੀ ਦਲ ’ਤੇ ਤਰ੍ਹਾਂ-ਤਰ੍ਹਾਂ ਦੇ ਝੂਠੇ ਦੋਸ਼ ਲਗਾ ਕੇ ਆਪਣੇ ਆਪ ਨੂੰ ਸੱਚਾ ਕਰਨ ਦੀਆਂ ਸੋਚ ਰਹੀਆਂ ਹਨ ਜਦ ਕਿ ਸੂਬੇ ਦੇ ਲੋਕ ਕਾਂਗਰਸ, ਆਪ ਤੇ ਹੋਰ ਪਾਰਟੀਆਂ ਦੀਆਂ ਲੂੰਬੜ ਚਾਲਾਂ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੋ੍ਮਣੀ ਅਕਾਲੀ ਦਲ (ਬ) ਵੱਡੀ ਜਿੱਤ ਪ੍ਰਾਪਤ ਕਰਕੇ ਮੁੜ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗਾ।

ਅਜੀਤ ਡੈਸਕ 28-08-2026

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਮੰਦਭਾਗਾ - ਕਲਸੀ ਅਗਲੀ ਖ਼ਬਰ ਨਾਇਰਾ ਨੇ 25 ਮੀਟਰ ਰਿਲੇਅ ਦੌੜ ’ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।