ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਈ ਤਬਾਹੀ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਹਿੱਤ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਹੋਰ ਅਹੁਦੇਦਾਰ ਅਤੇ ਮੈਂਬਰਾਨ। ਕੁਦਰਤ ਨਾਲ ਕੀਤੇ ਖਿਲਵਾੜ ਕਾਰਨ ਹੜ੍ਹਾਂ ਨੇ ਨੇਪਾਲ ’ਚ ਮਚਾਈ ਭਿਆਨਕ ਤਬਾਹੀ - ਪਠਲਾਵਾ ਸੰਸਥਾ
ਬੰਗਾ, 28 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਨੇਪਾਲ ਦੇ ਦੋ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡੀ ਪੱਧਰ ’ਤੇ ਤਬਾਹੀ ਮਚਾਈ ਹੈ। ਸੈਂਕੜੇ ਲੋਕਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ।
ਸੰਤ ਬਾਬਾ ਬਲਵੀਰ ਸਿੰਘ ਠੇਰੀ ਸਾਹਿਬ ਵਾਲੇ ਨਹੀਂ ਰਹੇ , ਸਸਕਾਰ 29 ਨੂੰ
29-08-2026