29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਰਾਜ ਸਹਿਕਾਰੀ ਸ਼ੂਗਰ ਮਿੱਲ੍ਹਜ਼ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵਈਏ ਦੇ ਵਿਰੋਧ ’ ਚ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 28 ਅਗਸਤ (ਹਰਮਿੰਦਰ ਸਿੰਘ ਪਿੰਟੂ) - ਪੰਜਾਬ ਰਾਜ ਸਹਿਕਾਰੀ ਸ਼ੂਗਰ ਮਿੱਲਜ਼ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵਈਏ ਦੇ ਵਿਰੋਧ ਵਿੱਚ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਮੁਲਾਜ਼ਮਾਂ ਵੱਲੋ ਪੰਜਾਬ ਸਰਕਾਰ ਵੱਲ ਬਕਾਇਆ 18 ਫੀਸਦੀ 4. 1, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤ ਨੂੰ ਤਰਸ ਦੇ ਆਧਾਰ ’ਤੇ ਪੱਕੀ ਨੌਕਰੀ ਦੇਣ ਅਤੇ ਲੰਬੇ ਸਮੇ ਤੋਂ ਆਉਟ ਸੋਰਸ ਰਾਹੀਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਮਿੱਲ ਕੇਡਰ ਵਿੱਚ ਤਬਦੀਲ ਕਰਕੇ ਅਤੇ ਕਰਮਚਾਰੀਆਂ ਦੀ ਤਨਖਾਹ ਵਿੱਚ ਯੋਗ ਵੱਧਾ ਕਰਨ ਦੀ ਮੰਗ ਕੀਤੀ ਗਈ।

ਅਜੀਤ ਡੈਸਕ 29-08-2026
ਨਵਾਂਸ਼ਹਿਰ, 28 ਅਗਸਤ (ਹਰਮਿੰਦਰ ਸਿੰਘ ਪਿੰਟੂ) - ਪੰਜਾਬ ਰਾਜ ਸਹਿਕਾਰੀ ਸ਼ੂਗਰ ਮਿੱਲਜ਼ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵਈਏ ਦੇ ਵਿਰੋਧ ਵਿੱਚ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਮੁਲਾਜ਼ਮਾਂ ਵੱਲੋ ਪੰਜਾਬ ਸਰਕਾਰ ਵੱਲ ਬਕਾਇਆ 18 ਫੀਸਦੀ 4.1, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤ ਨੂੰ ਤਰਸ ਦੇ ਆਧਾਰ ’ਤੇ ਪੱਕੀ ਨੌਕਰੀ ਦੇਣ ਅਤੇ ਲੰਬੇ ਸਮੇ ਤੋਂ ਆਉਟ ਸੋਰਸ ਰਾਹੀਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਮਿੱਲ ਕੇਡਰ ਵਿੱਚ ਤਬਦੀਲ ਕਰਕੇ ਅਤੇ ਕਰਮਚਾਰੀਆਂ ਦੀ ਤਨਖਾਹ ਵਿੱਚ ਯੋਗ ਵੱਧਾ ਕਰਨ ਦੀ ਮੰਗ ਕੀਤੀ ਗਈ। ਉਪਰੋਕਤ ਧਰਨਾ ਪ੍ਰਦਰਸ਼ਨ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਸਤਨਾਮ ਸਿੰਘ ਬਾਵਾ ਸ਼ੂਗਰ ਮਿੱਲ੍ਹ ਬਟਾਲਾ, ਜਨਰਲ ਸਕਤਰ ਕੁਲਦੀਪ ਸਿੰਘ ਬੂਟਰ ਨਕੋਦਰ, ਡਾ. ਸੁਖਦੇਵ ਸਿੰਘ ਚੰਦੀ ਨਕੋਦਰ, ਪੂਰਨ ਚੰਦ ਪ੍ਰਧਾਨ ਗੁਰਦਾਸਪੁਰ, ਰਸ਼ਪਾਲ ਸਿੰਘ ਗੁਰਦਾਸਪੁਰ, ਪ੍ਰਧਾਨ ਬਲਵਿੰਦਰ ਸਿੰਘ ਅਜਨਾਲਾ, ਜਸਵੀਰ ਸਿੰਘ ਮੋਰਿੰਡਾ, ਜਗਮੋਹਨ ਸਿੰਘ ਮੋਰਿੰਡਾ, ਪ੍ਰਧਾਨ ਬਲਜੀਤ ਸਿੰਘ ਨਾਗਰਾ ਨਵਾਂਸ਼ਹਿਰ, ਸਤਵਿੰਦਰ ਸਿੰਘ ਨਵਾਂਸ਼ਹਿਰ, ਅਤੇ ਪੰਜਾਬ ਰਾਜ ਸਹਿਕਾਰੀ ਸ਼ੂਗਰ ਮਿੱਲਜ਼ ਮੁਲਾਜ਼ਮ ਫਡਰੇਸ਼ਨ ਨਾਲ ਸਬੰਧਤ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਜੀਂਦੋਵਾਲ - ਬੰਗਾ ਵਿਖੇ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਲੋੜਵੰਦ ਮਰੀਜ਼ ਲਈ ਇੱਕ ਸਾਲ ਦੇ ਮਹੀਨਾਵਾਰ ਵਿੱਤੀ ਸਹਾਇਤਾ ਪ੍ਰੋਜੈਕਟ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।