29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗਰੀਬ ਤੇ ਮੱਧ ਵਰਗ ਦੇ ਲੋਕਾਂ ਦਾ ਮਹਿੰਗਾਈ ਨੇ ਜਿਊਣਾ ਦੂਭਰ ਕੀਤਾ - ਬੰਗਾ

ਕਟਾਰੀਆਂ, 28 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸੀਨੀਅਰ ਮਹਿਲਾ ਕਿਸਾਨ ਆਗੂ ਸਰਪੰਚ ਮੈਡਮ ਬਿਮਲਾ ਦੇਵੀ ਬੰਗਾ ਨੇ ਵੱਧ ਰਹੀ ਮਹਿੰਗਾਈ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਰੋਜ਼ਾਨਾ ਦਿਹਾੜੀਦਾਰ 5 ਸੌ ਰੁਪਏ ਮਜ਼ਦੂਰੀ ਲੈ ਕੇ ਆਪਣੇ ਬੱਚਿਆਂ ਦੀ ਪੜ੍ਹਾਈ, ਘਰ ਦਾ ਖਰਚ ਹੋਰ ਫੁਟਕਲ ਖਰਚੇ ਕਿਵੇਂ ਕਰ ਸਕਦਾ ਹੈ ਜਿਸ ਕਾਰਨ ਮਜ਼ਦੂਰ ਵਰਗ ਤੇ ਮੱਧ ਵਰਗੀ ਵਰਗ ਗਹਿਰੀ ਚਿੰਤਾ ਵਿੱਚ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਖੰਡ ਦੀਆਂ ਵਧੀਆਂ ਕੀਮਤਾਂ ਨੇ ਗਰੀਬਾਂ ਦੇ ਬੱਚਿਆਂ ਦੇ ਮੂੰਹ ਵਿਚੋਂ ਹਰ ਤਰ੍ਹਾਂ ਦੀਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ ਜਿਸ ਕਾਰਨ ਗਰੀਬ ਤੇ ਮੱਧਵਰਗੀ ਪਰਿਵਾਰ ਗਹਿਰੀ ਚਿੰਤਾ ਵਿੱਚ ਫਸੇ ਦਿਖਾਈ ਜੇ ਰਹੇ ਹਨ।

ਅਜੀਤ ਡੈਸਕ 29-08-2026
ਕਟਾਰੀਆਂ, 28 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸੀਨੀਅਰ ਮਹਿਲਾ ਕਿਸਾਨ ਆਗੂ ਸਰਪੰਚ ਮੈਡਮ ਬਿਮਲਾ ਦੇਵੀ ਬੰਗਾ ਨੇ ਵੱਧ ਰਹੀ ਮਹਿੰਗਾਈ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਰੋਜ਼ਾਨਾ ਦਿਹਾੜੀਦਾਰ 5 ਸੌ ਰੁਪਏ ਮਜ਼ਦੂਰੀ ਲੈ ਕੇ ਆਪਣੇ ਬੱਚਿਆਂ ਦੀ ਪੜ੍ਹਾਈ, ਘਰ ਦਾ ਖਰਚ ਹੋਰ ਫੁਟਕਲ ਖਰਚੇ ਕਿਵੇਂ ਕਰ ਸਕਦਾ ਹੈ ਜਿਸ ਕਾਰਨ ਮਜ਼ਦੂਰ ਵਰਗ ਤੇ ਮੱਧ ਵਰਗੀ ਵਰਗ ਗਹਿਰੀ ਚਿੰਤਾ ਵਿੱਚ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਖੰਡ ਦੀਆਂ ਵਧੀਆਂ ਕੀਮਤਾਂ ਨੇ ਗਰੀਬਾਂ ਦੇ ਬੱਚਿਆਂ ਦੇ ਮੂੰਹ ਵਿਚੋਂ ਹਰ ਤਰ੍ਹਾਂ ਦੀਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ ਜਿਸ ਕਾਰਨ ਗਰੀਬ ਤੇ ਮੱਧਵਰਗੀ ਪਰਿਵਾਰ ਗਹਿਰੀ ਚਿੰਤਾ ਵਿੱਚ ਫਸੇ ਦਿਖਾਈ ਜੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਖੰਡ ਦੀਆਂ ਕੀਮਤਾਂ ਤੇ ਹੋਰ ਰੋਜ਼ਮਰ੍ਹਾ ਦੀਆਂ ਵਰਤੋਂ ਵਿਚ ਆਉਣ ਵਾਲੀਆਂ ਚੀਜ਼ਾਂ ਦੇ ਭਾਅ ਜਲਦ ਕਾਬੂ ਨਾ ਕੀਤੇ ਤਾਂ ਕਾਂਗਰਸ ਪਾਰਟੀ ਸਰਕਾਰ ਵਿਰੁੱਧ ਸੰਘਰਸ਼ ਕਰਨ ਤੋਂ ਗੁਰੇਜ ਨਹੀਂ ਕਰੇਗੀ।
ਪਿਛਲੀ ਖ਼ਬਰ ਰਜਿੰਦਰਾ ਮੈਮੋਰੀਅਲ ਸਕੂਲ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਸੌਰਭ ਕੋਸੇ ਨ... ਅਗਲੀ ਖ਼ਬਰ ਪਿੰਡ ਉਸਮਾਨਪੁਰ ਵਿਖੇ ਫਤਿਹ ਕਨਫੈਕਸ਼ਨਰੀ ਅਤੇ ਕਰਿਆਨਾ ਸਟੋਰ ਵਿੱਚ ਦਾਖਲ ਹੋਣ ਲਈ ਚੋਰਾਂ ਵਲੋਂ ਦੁਕਾਨ ਦੀ ਪਿਛਲੀ ਤੋੜੀ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।