31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ’ਚ ਸਮਾਗਮ ਕਰਵਾਇਆ

ਨਵਾਂਸ਼ਹਿਰ, 30 ਅਗਸਤ (ਹਰਮਿੰਦਰ ਸਿੰਘ ਪਿੰਟੂ) - ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਰੱਖੜੀ ਬਣਾਉਣ ਸਬੰਧੀ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 31-08-2026
ਨਵਾਂਸ਼ਹਿਰ, 30 ਅਗਸਤ (ਹਰਮਿੰਦਰ ਸਿੰਘ ਪਿੰਟੂ) - ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਰੱਖੜੀ ਬਣਾਉਣ ਸਬੰਧੀ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਅਤੇ ਰਚਨਾਤਮਕ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਸਕੂਲ ਦੇ ਪ੍ਰਬੰਧ ਨਿਰਦੇਸ਼ਕ ਕੈਂਡੀ ਸੁਖਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਸੁੰਦਰ ਰੱਖੜੀਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸਬੰਧੀ ਬੀ.ਕੇ.ਯੂ. ਰਾਜੇਵਾਲ ਦੀ ਮੀਟਿੰਗ ਅਗਲੀ ਖ਼ਬਰ ਰੱਖੜ ਪੁੰਨਿਆ ਮੌਕੇ ਬਾਬਾ ਧਨੀ ਨਾਥ ਦੇ ਧਾਮ ਰੱਤੇਵਾਲ ਵਿਖੇ ਨਤਮਸਤਕ ਹੋਏ ਸੰਦੀਪ ਭਾਟੀਆ ਸੋਨੂੰ ਆਦੋਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।